RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਅੱਜ ਹੋ ਸਕਦੈ ਹੈ ਕਿਸਾਨ ਅੰਦੋਲਨ ਦੀ ਵਾਪਸੀ ਨੂੰ ਲੈ ਕੇ ਐਲਾਨ |

Jass Grewal by Jass Grewal
December 8, 2021
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
Reading Time: 1 min read
0 0
0

ਵਲੋਂ ਗੱਲਬਾਤ ਦੇ ਸੱਦੇ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਕੇਂਦਰ ਵਲੋਂ ਇਕ ਚਿੱਠੀ ਰਾਹੀਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ | ਇਸ ਪ੍ਰਸਤਾਵ ਤੋਂ ਬਾਅਦ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦੀ ਤਕਰੀਬਨ ਸੰਭਾਵਨਾ ਬਣ ਗਈ ਹੈ ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਕਿਸਾਨ ਜਥੇਬੰਦੀਆਂ ਇਸ ਪ੍ਰਸਤਾਵ ‘ਚ ਕੁਝ ਅੱਖਰੀ ਸੋਧਾਂ ਕਰਵਾਉਣ ਦੀ ਮੰਗ ਕਰ ਰਹੀਆਂ ਹਨ, ਜਿਸ ਕਾਰਨ ਮੰਗਲਵਾਰ ਨੂੰ ਅੰਦੋਲਨ ਵਾਪਸੀ ਬਾਰੇ ਲਿਆ ਜਾਣ ਵਾਲਾ ਫ਼ੈਸਲਾ ਫਿਲਹਾਲ ਬੁੱਧਵਾਰ ਭਾਵ ਅੱਜ ‘ਤੇ ਪੈ ਗਿਆ ਹੈ | ਹੁਣ ਬੁੱਧਵਾਰ ਨੂੰ 2 ਵਜੇ ਦੀ ਬੈਠਕ ਤੋਂ ਬਾਅਦ ਹੀ ਕਿਸਾਨ ਵਾਪਸੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ |
ਕਿਸਾਨਾਂ ਦਾ ਇਤਰਾਜ਼
ਸਰਕਾਰ ਵਲੋਂ ਭੇਜੇ ਪ੍ਰਸਤਾਵ ‘ਚ ਕੇਂਦਰ ਵਲੋਂ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਸ਼ਰਤਾਂ ਮੰਨ ਲਈਆਂ ਗਈਆਂ ਹਨ, ਜਿਨ੍ਹਾਂ ‘ਚ ਕਿਸਾਨਾਂ ‘ਤੇ ਦਰਜ ਪਰਚੇ ਵਾਪਸ ਲੈਣ, ਮੁਆਵਜ਼ੇ ਦੀ ਮੰਗ ਅਤੇ ਐੱਮ.ਐੱਸ.ਪੀ. ਦੇ ਕਾਨੂੰਨੀ ਢਾਂਚੇ ਦੀ ਮੰਗ ਸ਼ਾਮਿਲ ਹੈ | ਹਾਲਾਂਕਿ ਪ੍ਰਸਤਾਵ ‘ਚ ਵਰਤੀ ਭਾਸ਼ਾ ਨੂੰ ਲੈ ਕੇ ਕਿਸਾਨਾਂ ਵਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ |

Previous Post

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ |

Next Post

ਤਾਮਿਲਨਾਡੂ ਦੇ ਕੁੰਨੂਰ ’ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਸਵਾਰ |

Next Post
ਤਾਮਿਲਨਾਡੂ ਦੇ ਕੁੰਨੂਰ ’ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਸਵਾਰ |

ਤਾਮਿਲਨਾਡੂ ਦੇ ਕੁੰਨੂਰ ’ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਸਵਾਰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers