RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਆਮ ਬਜਟ ’ਚ ਆਮ ਲੋਕਾਂ ਲਈ ਹੋਏ ਵੱਡੇ ਐਲਾਨ? ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

ਆਮ ਬਜਟ ’ਚ ਆਮ ਲੋਕਾਂ ਲਈ ਹੋਏ ਵੱਡੇ ਐਲਾਨ? ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

Jass Grewal by Jass Grewal
February 1, 2023
in ਦੇਸ਼, ਰਾਜਨੀਤੀ
Reading Time: 1 min read
0 0
0

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਆਮ ਬਜਟ ਵਿੱਚ ਕੇਂਦਰ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਸ ਵਿੱਚ ਟੈਕਸ ਸਲੈਬ ਵਿੱਚ ਕਟੌਤੀ ਸਭ ਤੋਂ ਵੱਡਾ ਐਲਾਨ ਹੈ। ਸਰਕਾਰ ਨੇ ਪੁਰਾਣੀ ਟੈਕਸ ਪ੍ਰਣਾਲੀ ਖ਼ਤਮ ਕਰ ਦਿੱਤੀ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਇਹ ਵੀ ਦੱਸਿਆ ਹੈ ਕਿ ਕਿਹੜੀਆਂ ਚੀਜ਼ਾਂ ਸਸਤੀਆਂ ਹੋ ਰਹੀਆਂ ਹਨ ਅਤੇ ਕਿਹੜੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ।

ਕੀ ਹੋਇਆ ਸਸਤਾ

ਮੋਬਾਈਲ ਫੋਨ ਅਤੇ ਕੈਮਰੇ ਦੇ ਲੈਂਸ ਸਸਤੇ ਹੋਣਗੇ।
ਵਿਦੇਸ਼ਾਂ ਤੋਂ ਆਉਣ ਵਾਲੀ ਚਾਂਦੀ ਸਸਤੀ ਹੋਵੇਗੀ
LED TV ਅਤੇ ਬਾਇਓਗੈਸ ਨਾਲ ਜੁੜੀਆਂ ਚੀਜ਼ਾਂ ਸਸਤੀਆਂ ਹੋਣਗੀਆਂ
ਕੁਝ ਟੀਵੀ ਕੰਪੋਨੈਂਟਸ ‘ਤੇ ਕਸਟਮ ਡਿਊਟੀ ਘਟਾਈ ਗਈ ਹੈ
ਇਲੈਕਟ੍ਰਿਕ ਕਾਰਾਂ, ਖਿਡੌਣੇ ਅਤੇ ਸਾਈਕਲ ਸਸਤੇ ਹੋਣਗੇ
ਹੀਟ ਕੋਇਲ ‘ਤੇ ਕਸਟਮ ਡਿਊਟੀ ਘਟਾਈ ਗਈ ਹੈ

ਕੀ ਹੋਇਆ ਮਹਿੰਗਾ

ਸੋਨਾ-ਚਾਂਦੀ ਅਤੇ ਪਲੈਟੀਨਮ ਮਹਿੰਗਾ ਹੋ ਜਾਵੇਗਾ।
ਸਿਗਰਟ ਹੋਵੇਗੀ ਮਹਿੰਗੀ, 16 ਫੀਸਦੀ ਡਿਊਟੀ ਵਧੀ

Tags: Budget 2023National NewsParliamentpunjabi news
Previous Post

7 ਲੱਖ ਤੱਕ ਦੀ ਆਮਦਨ ‘ਤੇ ਨਹੀਂ ਲੱਗੇਗਾ ਟੈਕਸ, ਨੌਕਰੀ ਕਰਨ ਵਾਲਿਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

Next Post

General Budget 2023 : ਵਿੱਤ ਮੰਤਰੀ ਸੀਤਾਰਮਨ ਨੇ ਪੈਨ ਕਾਰਡ ਨੂੰ ਦਿੱਤੀ ਨਵੀਂ ਪਛਾਣ

Next Post
General Budget 2023 : ਵਿੱਤ ਮੰਤਰੀ ਸੀਤਾਰਮਨ ਨੇ ਪੈਨ ਕਾਰਡ ਨੂੰ ਦਿੱਤੀ ਨਵੀਂ ਪਛਾਣ

General Budget 2023 : ਵਿੱਤ ਮੰਤਰੀ ਸੀਤਾਰਮਨ ਨੇ ਪੈਨ ਕਾਰਡ ਨੂੰ ਦਿੱਤੀ ਨਵੀਂ ਪਛਾਣ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers