RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇਕ ਵਾਰ ਫੇਰ ਵਿਵਾਦਾਂ ‘ਚ ਮੂਸੇਵਾਲੇ ਦਾ ਗੀਤ, ਅਦਾਲਤ ਨੇ ਲਿਆ ਅਹਿਮ ਫੈਸਲਾ

ਇਕ ਵਾਰ ਫੇਰ ਵਿਵਾਦਾਂ 'ਚ ਮੂਸੇਵਾਲੇ ਦਾ ਗੀਤ, ਅਦਾਲਤ ਨੇ ਲਿਆ ਅਹਿਮ ਫੈਸਲਾ

Jass Grewal by Jass Grewal
December 9, 2022
in ਪੰਜਾਬ, ਮਨੋਰੰਜਨ
Reading Time: 1 min read
0 0
0

ਪੰਜਾਬੀ ਮਿਊਯਿਕ ਇੰਡਸਟਰੀ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਹਰ ਗੀਤ ਬਿਨਾਂ ਕਿਸੇ ਵਿਵਾਦ ਤੋਂ ਰਿਲੀਜ਼ ਨਹੀਂ ਹੁੰਦਾ ਹੈ ਅਤੇ ਇਸੇ ਦੌਰਾਨ ਮੂਸੇਵਾਲੇ ਦਾ ਗੀਤ ‘ਜਾਂਦੀ ਵਾਰ’ ‘ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।  ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ ‘ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ ‘ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਮਰਚੈਂਟ ਕੰਪਨੀ ਵਲੋਂ ਆਉਂਦੇ ਦਿਨਾਂ ‘ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਰਿਲੀਜ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਸੰਗੀਤ ਜਗਤ ‘ਚ ਕਾਫ਼ੀ ਚਰਚਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਮਾਧਿਅਮਾਂ ਰਾਹੀਂ ਧੜੱਲੇ ਨਾਲ ਸੁਣਿਆ ਜਾ ਰਿਹਾ ਹੈ। ਇਸ ਗੀਤ ‘ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਸੰਗੀਤ ਪ੍ਰਡਿਊਸਰ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।

‘ਜਾਂਦੀ ਵਾਰ’ ਗੀਤ ‘ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ ‘ਚ ਕੋਈ ਪੱਖ ਨਹੀਂ ਰੱਖਿਆ ਗਿਆ। ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

Tags: Entertainment NewsOrdersPunjab NewsSidhu Moosewala
Previous Post

ਉਲਝਦਾ ਹੀ ਜਾ ਰਿਹਾ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ, ਪੰਜ ਪਿਆਰਿਆਂ ਦੀ ਜਥੇਦਾਰ ਨੂੰ ਚੁਣੌਤੀ

Next Post

ਹਿਮਾਚਲ ਚੋਣਾਂ ‘ਚ ਦੀ ਹਾਰ ‘ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ ‘ਤੇ ਕੱਸਿਆ ਤੰਜ

Next Post
ਹਿਮਾਚਲ ਚੋਣਾਂ ‘ਚ ਦੀ ਹਾਰ ‘ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ ‘ਤੇ ਕੱਸਿਆ ਤੰਜ

ਹਿਮਾਚਲ ਚੋਣਾਂ 'ਚ ਦੀ ਹਾਰ 'ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ 'ਤੇ ਕੱਸਿਆ ਤੰਜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers