ਕਾਂਗਰਸ ਨੇਤਾਵਾਂ ਨੇ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਪੀ. ਚਿਦੰਬਰਮ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਹੋਰਨਾਂ ਦੇ ਨਾਲ, ਅਗਸਤੇਸ਼ਵਰਮ, ਕੰਨਿਆਕੁਮਾਰੀ ਵਿਚ ਪਦਯਾਤਰਾ ਸ਼ੁਰੂ ਕੀਤੀ।

© RMB Television 2026 | Built with ❤️ in INDIA By KPT Computers