RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਨੂੰਨ ਵਿਵਸਥਾ ਨੂੰ ਲੈ ਸਖ਼ਤ ਹੋਈ ਮਾਨ ਸਰਕਾਰ, CM ਮਾਨ ਦਾ ਵੱਡਾ ਹੁਕਮ ਜਾਰੀ

ਕਾਨੂੰਨ ਵਿਵਸਥਾ ਨੂੰ ਲੈ ਸਖ਼ਤ ਹੋਈ ਮਾਨ ਸਰਕਾਰ, CM ਮਾਨ ਦਾ ਵੱਡਾ ਹੁਕਮ ਜਾਰੀ

Jass Grewal by Jass Grewal
January 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਵਿਚ ਕਾਨੂੰਨ ਵਿਵਸਥਾ ਨੂੰ ਲੈਕੇ ਉੱਠ ਰਹੇ ਕਈ ਸਾਰੇ ਸਵਾਲਾਂ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸਨ ਮੋਡ ਵਿਚ ਵਿਖਾਈ ਦੇ ਰਹੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ‘ਚ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕਰੇਗੀ। ਨਸ਼ਾ ਤਸਕਰੀ ਦੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕੀ ‘ਤੇ ਵੀ ਵਿਚਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਲਈ ਮਤੇ ਪਾਸ ਕਰਨਗੀਆਂ। ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦੇਵੇਗੀ। ਇਸੇ ਤਰ੍ਹਾਂ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

Tags: Big ActionCM MannPunjab GovernmentPunjab News
Previous Post

ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੱਡਾ ਝਟਕਾ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

Next Post

ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

Next Post
ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers