RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਕੌਮੀ ਇਨਸਾਫ਼ ਮੋਰਚਾ: ਪੁਲਿਸ ਤੇ ਪ੍ਰਦਰਸ਼ਨਕਾਰੀਆਂ ‘ਚ ਤਣਾਅ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕੇ ਪ੍ਰਦਰਸ਼ਨਕਾਰੀ

ਕੌਮੀ ਇਨਸਾਫ਼ ਮੋਰਚਾ: ਪੁਲਿਸ ਤੇ ਪ੍ਰਦਰਸ਼ਨਕਾਰੀਆਂ ‘ਚ ਤਣਾਅ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕੇ ਪ੍ਰਦਰਸ਼ਨਕਾਰੀ

Jass Grewal by Jass Grewal
February 8, 2023
in ਚੰਡੀਗੜ੍ਹ
Reading Time: 1 min read
0 0
0

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਸਿਲਸਿਲਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਪਰ ਇਸ ਦੌਰਾਨ ਮਾਹੌਲ ਉਸ ਵਖ਼ਤ ਤਣਾਅਪੂਰਨ ਹੋ ਗਿਆ ਜਦੋਂ ਚੰਡੀਗੜ੍ਹ ਵੱਲ ਜਾ ਰਹੇ ਸਿੱਖ ਕਾਰਕੁਨਾਂ ਨੂੰ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕ ਲਿਆ ਗਿਆ ਅਤੇ ਲਾਠੀਚਾਰਜ ਵੀ ਕੀਤਾ ਗਿਆ।

ਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ ‘ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਰੋਸ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਭੰਨ੍ਹ ਦਿੱਤੀਆਂ। ਹਾਲਾਂਕਿ ਮੋਰਚੇ ਦੇ ਆਗੂਆਂ ਵਲੋਂ ਅਪੀਲ ਕਰਨ ‘ਤੇ ਪ੍ਰਦਰਸ਼ਨਕਾਰੀ ਵਾਪਸ ਮੋਰਚੇ ਵਾਲੀ ਥਾ ’ਤੇ ਪਰਤਣੇ ਸ਼ੁਰੂ ਹੋ ਗਏ ਹਨ।

ਇਸ ਦਰਮਿਆਨ ਪ੍ਰਦਰਸ਼ਨਕਾਰੀਆਂ ਨੂੰ (ਬੀਕੇਯੂ) ਉਗਰਾਹਾਂ ਦਾ ਸਰਮਥਨ ਵੀ ਮਿਲਿਆ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Tags: CM Bhagwant MannMohaliPunjab Policepunjabi news
Previous Post

ਰਿਹਾਈ ਨਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਦਾ ਇਕ ਹੋਰ ਝਟਕਾ

Next Post

ED ਦੀ ਵੱਡੀ ਕਾਰਵਾਈ, ਜ਼ੀਰਾ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦਾ ਪੁੱਤਰ ਗ੍ਰਿਫ਼ਤਾਰ

Next Post
ED ਦੀ ਵੱਡੀ ਕਾਰਵਾਈ, ਜ਼ੀਰਾ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦਾ ਪੁੱਤਰ ਗ੍ਰਿਫ਼ਤਾਰ

ED ਦੀ ਵੱਡੀ ਕਾਰਵਾਈ, ਜ਼ੀਰਾ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦਾ ਪੁੱਤਰ ਗ੍ਰਿਫ਼ਤਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers