RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

Jass Grewal by Jass Grewal
February 11, 2023
in ਪੰਜਾਬ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਬੰਦੀ ਸਿੱਖ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਅੰਮ੍ਰਿਤਸਰ ਦੀ ਜੇਲ੍ਹ ‘ਚ ਸਜ਼ਾ ਕੱਟ ਰਹੇ ਬੰਦੀ ਸਿੰਘ ਗੁਰਦੀਪ ਸਿੰਘ ਖਹਿਰਾ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ। ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਗੁਰਦੀਪ ਸਿੰਘ ਖਹਿਰਾ 2 ਮਹੀਨੇ ਲਈ ਪੈਰੋਲ ‘ਤੇ ਬਾਹਰ ਆ ਰਹੇ ਹਨ। ਦਸ ਦਈਏ ਕਿ ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ।

ਦਸਣਯੋਗ ਹੈ ਕਿ ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲੇ ਹਨ ਅਤੇ ਉਹਨਾਂ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।

ਦਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਇਕ ਬੰਦੀ ਸਿੱਖ ਨੂੰ ਪੈਰੋਲ ਮਿਲਣੀ ਪ੍ਰਦਰਸ਼ਨਕਾਰੀਆਂ ਲਈ ਇਕ ਚੰਗੀ ਖ਼ਬਰ ਹੈ।

Tags: AmritsarQaumi Insaf Morcha
Previous Post

ਚੰਡੀਗੜ੍ਹ ਪੁਲਿਸ ਦਾ ਐਕਸ਼ਨ, ਮੋਰਚੇ ਦੌਰਾਨ ਝੜਪ ਕਰਨ ਵਾਲਿਆਂ ਦੀ ਪਛਾਣ ਕਰਨ ਵਾਲੇ ਨੂੰ ਪੁਲਿਸ ਦੇਵੇਗੀ ਮਿਲੇਗਾ ਇਨਾਮ

Next Post

ਬੱਸਾ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੀ.ਆਰ.ਟੀ.ਸੀ. ਦਾ ਵਧੇਗਾ ਕਿਰਾਇਆ !

Next Post
ਬੱਸਾ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੀ.ਆਰ.ਟੀ.ਸੀ. ਦਾ ਵਧੇਗਾ ਕਿਰਾਇਆ !

ਬੱਸਾ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੀ.ਆਰ.ਟੀ.ਸੀ. ਦਾ ਵਧੇਗਾ ਕਿਰਾਇਆ !

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers