RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ

Jass Grewal by Jass Grewal
April 14, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ ਹੈ।

ਮੁੱਖ ਮੰਤਰੀ ਨੇ ਪਹਿਲਾਂ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ, ਰੰਗ, ਭੇਦਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ। ਉਨ੍ਹਾਂ ਨੇ ਸਾਨੂੰ ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਛਾਣ ਨਾਲ ਨਿਵਾਜਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ…ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਹਿਚਾਣ ਨਾਲ ਨਿਵਾਜਿਆ…

ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/bSx7aozwvL

— Bhagwant Mann (@BhagwantMann) April 14, 2023

ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਡਾ. ਭੀਮ ਰਾਓ ਸਮਾਜ ਦੇ ਦੱਬੇ-ਕੁਚਲੇ ਤੇ ਪਿੱਛੜੇ ਵਰਗ ਦੇ ਲੋਕਾਂ ਦੀ ਆਵਾਜ਼ ਬਣੇ ਅਤੇ ਸਮਾਜ ‘ਚੋਂ ਜਾਤ-ਪਾਤ ਖ਼ਤਮ ਕਰਕੇ ਬਰਾਬਰਤਾ ਦਾ ਸੁਨੇਹਾ ਦਿੱਤਾ। ਸਾਡੇ ਸੰਵਿਧਾਨ ਦੇ ਰਚਣਹਾਰੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦਿਲੋਂ ਸਲਾਮ ਕਰਦੇ ਹਾਂ।

ਸਮਾਜ ਦੇ ਦਬੇ-ਕੁਚਲੇ ਤੇ ਪਛੜੇ ਵਰਗ ਦੇ ਲੋਕਾਂ ਦੀ ਆਵਾਜ਼ ਬਣੇ…ਸਮਾਜ ‘ਚੋਂ ਜਾਤ-ਪਾਤ ਖ਼ਤਮ ਕਰ ਬਰਾਬਰਤਾ ਦਾ ਸੁਨੇਹਾ ਦਿੱਤਾ…

ਸਾਡੇ ਸੰਵਿਧਾਨ ਦੇ ਰਚਨਹਾਰੇ ਡਾ.ਬੀ ਆਰ ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਹਨਾਂ ਦੀ ਸ਼ਖ਼ਸੀਅਤ ਨੂੰ ਦਿਲੋਂ ਸਲਾਮ ਕਰਦੇ ਹਾਂ… pic.twitter.com/IwmrFTbmN4

— Bhagwant Mann (@BhagwantMann) April 14, 2023

Previous Post

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਡੀ.ਜੀ.ਪੀ. ਪੰਜਾਬ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

Next Post

ਵਿਜੀਲੈਂਸ ‘ਚ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਇਲਜ਼ਾਮ, ਜਾਨ ਨੂੰ ਦੱਸਿਆ ਖਤਰਾ

Next Post
ਵਿਜੀਲੈਂਸ ‘ਚ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਇਲਜ਼ਾਮ, ਜਾਨ ਨੂੰ ਦੱਸਿਆ ਖਤਰਾ

ਵਿਜੀਲੈਂਸ ‘ਚ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਇਲਜ਼ਾਮ, ਜਾਨ ਨੂੰ ਦੱਸਿਆ ਖਤਰਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers