RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚੰਨੀ |

Jass Grewal by Jass Grewal
October 16, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਾਲ ਲੱਗਦੇ ਚੌਧਰੀ ਮੁਹੱਲੇ ਦੇ ਰਸਤਿਆਂ ਨੂੰ 30-30 ਫੁੱਟ ਚੌੜਾ ਕਰਨ ਅਤੇ ਦੋਵੇਂ ਪਾਸੇ ਪਾਰਕਿੰਗ ਬਣਾਉਣ ਦੇ ਆਦੇਸ਼ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਮੌਕੇ ‘ਤੇ ਹੀ ਦਿੰਦਿਆਂ ਕਿਹਾ ਕਿ ਰਸਤਿਆਂ ਲਈ ਜਿੰਨੀ ਵੀ ਥਾਂ ਚਾਹੀਦੀ ਹੈ, ਉਸ ਨੂੰ ਅਕਵਾਇਰ ਕਰਕੇ ਦੱਸਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਡੀਐੱਮ ਪਰਮਜੀਤ ਸਿੰਘ, ਡੀਐੱਸਪੀ ਜੁਗਿੰਦਰ ਸਿੰਘ, ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ, ਨਗਰ ਪੰਚਾਇਤ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਮੁਨਿੱਤ ਕੁਮਾਰ, ਸ਼ਮਸ਼ੇਰ ਸਿੰਘ ਮੰਗੀ, ਦਰਸ਼ਨ ਵਰਮਾ, ਕਰਨੈਲ ਸਿੰਘ ਬਜ਼ੀਦਪੁਰ ਚੇਅਰਮੈਨ ਮਾਰਕੀਟ ਕਮੇਟੀ, ਕੌਂਸਲਰ ਗੁਰਮੀਤ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।

Previous Post

ਕਾਬੁਲ ਦੇ ਗੁਰਦੁਆਰੇ ’ਚ ਮੁੜ ਹਥਿਆਰਬੰਦ ਦਾਖਲ |

Next Post

ਪੁਣਛ ‘ਚ ਸੂਬੇਦਾਰ ਸਮੇਤ ਦੋ ਹੋਰ ਜਵਾਨ ਸ਼ਹੀਦ |

Next Post
ਪੁਣਛ ‘ਚ ਸੂਬੇਦਾਰ ਸਮੇਤ ਦੋ ਹੋਰ ਜਵਾਨ ਸ਼ਹੀਦ |

ਪੁਣਛ 'ਚ ਸੂਬੇਦਾਰ ਸਮੇਤ ਦੋ ਹੋਰ ਜਵਾਨ ਸ਼ਹੀਦ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers