RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਆਨਲਾਈਨ ਕੈਸੀਨੋ ਮਾਮਲਾ: SGPC ਅਭਿਨੇਤਰੀ ਉਰਫੀ ਜਾਵੇਦ ਨੂੰ ਭੇਜੇਗੀ ਨੋਟਿਸ |

Jass Grewal by Jass Grewal
August 20, 2022
in ਦੇਸ਼
Reading Time: 1 min read
0 0
0

ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਇੱਕ ਆਨਲਾਈਨ ਕੈਸੀਨੋ ਚੱਲ ਰਿਹਾ ਹੈ। ਜਿਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਧਿਆਨ ਵਿੱਚ ਕੁਝ ਵੀਡੀਓ ਆਉਣ ਤੋਂ ਬਾਅਦ, ਆਨਲਾਈਨ ਕੈਸੀਨੋ ਦਾ ਪ੍ਰਚਾਰ ਕਰਨ ਵਾਲੀ ਅਦਾਕਾਰਾ ਉਰਫੀ ਜਾਵੇਦ ਅਤੇ YouTuber ਹਿੰਦੁਸਤਾਨੀ ਭਾਊ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ। ਵਿਰੋਧ ਕਾਰਨ ਇੰਸਟਾਗ੍ਰਾਮ ਨੇ ਵੀ ਦੋਵਾਂ ਪ੍ਰਮੋਸ਼ਨਲ ਵੀਡੀਓਜ਼ ਨੂੰ ਹਟਾ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਐਸਜੀਪੀਸੀ ਨੂੰ ਦੋ ਵੀਡੀਓ ਮਿਲੇ ਸਨ, ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ‘ਨਾਨਕ ਆਨਲਾਈਨ ਬੁੱਕ’ ਕੈਸੀਨੋ ਚਲਾਇਆ ਜਾ ਰਿਹਾ ਸੀ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਵਰਤੀ ਗਈ ਸੀ ਅਤੇ ਇਸ ਦੇ ਨਾਲ ਸਿੱਖ ਧਾਰਮਿਕ ਚਿੰਨ੍ਹ ਏਕ ਓਮਕਾਰ ਵੀ ਲਗਾਇਆ ਗਿਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਦੀ ਜਾਂਚ ਕੀਤੀ।

ਐਸਜੀਪੀਸੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਵੀਡੀਓ ਫਿਲਮ ਅਦਾਕਾਰਾ ਅਤੇ ਮਾਡਲ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਵੱਲੋਂ ਪ੍ਰਚਾਰਿਆ ਜਾ ਰਿਹਾ ਹੈ। ਇਸ ਵਿੱਚ ਇੱਕ ਵਟਸਐਪ ਗਰੁੱਪ ਦਾ ਨੰਬਰ ਦਿੱਤਾ ਗਿਆ ਸੀ, ਜਿਸ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ। ਪੂਰੀ ਜਾਂਚ ਤੋਂ ਬਾਅਦ ਉਰਫੀ ਜਾਵੇਦ ਅਤੇ ਹਿੰਦੁਸਤਾਨੀ ਭਾਊ ਦੋਵਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਮਾਡਲ ਅਤੇ ਅਦਾਕਾਰਾ ਉਰਫੀ ਜਾਵੇਦ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਹੀ ਹੈ। ਸਕੂਲ ਸਮੇਂ ਦੌਰਾਨ ਉਸ ਦੀਆਂ ਕੁਝ ਤਸਵੀਰਾਂ ਬਾਲਗ ਸਾਈਟਾਂ ‘ਤੇ ਪੋਸਟ ਕੀਤੀਆਂ ਗਈਆਂ ਸਨ। ਜਦੋਂ ਉਸ ਨੇ ਮਾਡਲਿੰਗ ਦੀ ਦੁਨੀਆ ‘ਚ ਐਂਟਰੀ ਕੀਤੀ ਤਾਂ ਉਸ ਨੇ ਮੁਸਲਿਮ ਲੜਕੇ ਨਾਲ ਵਿਆਹ ਨਾ ਕਰਨ ਕਾਰਨ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਹੁਣ ਉਹ ਆਪਣੇ ਅਜੀਬੋ-ਗਰੀਬ ਕੱਪੜਿਆਂ ਨੂੰ ਲੈ ਕੇ ਸੁਰਖੀਆਂ ‘ਚ ਆਈ ਹੈ ਅਤੇ ਅੱਜ ਵੀ ਆਪਣੇ ਪਹਿਰਾਵੇ ਨੂੰ ਲੈ ਕੇ ਵਿਵਾਦਾਂ ‘ਚ ਰਹਿੰਦੀ ਹੈ।

Previous Post

ਵੇਰਕਾ ਨੇ ਵੀ 2 ਰੁਪਏ ਪ੍ਰਤੀ ਲੀਟਰ ਵਧਾਈ ਦੁੱਧ ਦੀ ਕੀਮਤ, ਨਵਾਂ ਰੇਟ ਅੱਜ ਤੋਂ ਲਾਗੂ

Next Post

ਡਾ. ਸਤਬੀਰ ਸਿੰਘ ਗੋਸਲ ਪੀ.ਏ.ਯੂ. ਦੇ ਉਪ-ਕੁਲਪਤੀ ਨਿਯੁਕਤ |

Next Post
ਡਾ. ਸਤਬੀਰ ਸਿੰਘ ਗੋਸਲ ਪੀ.ਏ.ਯੂ. ਦੇ ਉਪ-ਕੁਲਪਤੀ ਨਿਯੁਕਤ |

ਡਾ. ਸਤਬੀਰ ਸਿੰਘ ਗੋਸਲ ਪੀ.ਏ.ਯੂ. ਦੇ ਉਪ-ਕੁਲਪਤੀ ਨਿਯੁਕਤ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers