RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰ ਦੇ ਘਰ NIA ਦੀ ਛਾਪੇਮਾਰੀ ਗੈਂਗਸਟਰ ਗਗਨ ਜੱਜ ਮ੍ਰਿਤਕ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ,

Jass Grewal by Jass Grewal
July 1, 2021
in ਪੰਜਾਬ
0 0
0

ਲੁਧਿਆਣਾ ਵਿੱਚ 34 ਕਿੱਲੋ ਸੋਨੇ ਦੀ ਲੁੱਟ ਨੂੰ ਲੈ ਕੇ ਅੱਜ ਐਨਆਈਏ ਦੀ ਟੀਮ ਵੱਲੋਂ ਗੈਂਗਸਟਰ ਗਗਨ ਜੱਜ ਦੇ ਘਰ ਛਾਪੇਮਾਰੀ ਕੀਤੀ ਗਈ।  ਕਰੀਬ ਦੱਸ ਵਜੇ ਪਹੁੰਚੀ ਟੀਮ ਵੱਲੋਂ ਘਰ ਦੀ ਤਲਾਸ਼ੀ ਅਜੇ ਵੀ ਜਾਰੀ ਹੈ। ਦੱਸ ਦੇਈਏ ਕਿ ਲੁਧਿਆਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਗਗਨ ਜੱਜ ਮ੍ਰਿਤਕ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਸੀ ਅਤੇ ਇਨ੍ਹਾਂ ਨੇ ਰਲ ਕੇ ਹੀ ਲੁਧਿਆਣਾ ਵਿੱਚ 34 ਕਿੱਲੋ ਸੋਨੇ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ।

ਕਰੀਬ ਡੇਢ ਸਾਲ ਪਹਿਲਾਂ ਗਗਨ ਜੱਜ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਹ ਹੁਣ ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਹੈ। ਅੱਜ ਅਚਾਨਕ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਸਥਿਤ ਗਗਨ ਜੱਜ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਗੈਂਗਸਟਰ ਗਗਨ ਜੱਜ ਦੇ ਘਰ ਵਿੱਚ ਉਸ ਦੀ ਇੱਕ ਭੈਣ ਮੌਜੂਦ ਹੈ। ਇਸ ਬਾਰੇ ਜਦ ਉਨ੍ਹਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ ਤੇ ਕਿਹਾ ਕਿ ਐਨਆਈਏ ਦੀ ਟੀਮ ਜਿਵੇਂ ਵੀ ਤਲਾਸ਼ੀ ਲੈਣੀ ਚਾਹੁੰਦੀ ਹੈ।

ਉਨ੍ਹਾਂ ਵੱਲੋਂ ਪੂਰੀ ਮਦਦ ਕੀਤਾ ਜਾਏਗਾ ਅਤੇ ਉਨ੍ਹਾਂ ਦਾ ਭਰਾ ਕਰੀਬ ਡੇਢ ਸਾਲ ਤੋਂ  ਜੇਲ੍ਹ ਵਿੱਚ ਬੰਦ ਹੈ। ਗਗਨ ਜੱਜ ਦੇ ਘਰ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਲੋਕਲ ਪੁਲੀਸ ਨੂੰ ਵੀ ਇਸ ਮਾਮਲੇ ਤੋਂ ਦੂਰ ਕਰ ਦਿੱਤਾ ਗਿਆ ਹੈ ਅਤੇ ਆਪਣੇ ਪੱਧਰ ਤੇ ਹੀ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ 34 ਕਿੱਲੋ ਹੋਏ ਸੋਨੇ ਦੀ ਲੁੱਟ ਵਿੱਚੋਂ ਕੁਝ ਸੋਨਾ ਗੈਂਗਸਟਰ ਗਗਨ ਜੱਜ ਦੇ ਘਰ ਵਿਚ  ਲੁਕੋ ਕੇ ਰੱਖਿਆ ਗਿਆ ਹੋ ਸਕਦਾ ਹੈ ਇਸੇ ਸ਼ੱਕ ਦੇ ਤਹਿਤ ਉਸ ਦੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

Previous Post

ਦੇਸ਼ ’ਚ ਕਰੋਨਾ ਦੇ 48786 ਨਵੇਂ ਮਾਮਲੇ ਤੇ 1005 ਮੌਤਾਂ

Next Post

IELTS ਆਲੇ ਵਿਆਹਾਂ ਨੇ ਠੱਗੇ ਪੰਜਾਬੀ ਪਰਿਵਾਰ

Next Post
IELTS ਆਲੇ ਵਿਆਹਾਂ ਨੇ ਠੱਗੇ ਪੰਜਾਬੀ ਪਰਿਵਾਰ

IELTS ਆਲੇ ਵਿਆਹਾਂ ਨੇ ਠੱਗੇ ਪੰਜਾਬੀ ਪਰਿਵਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers