RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੋਣ ਪ੍ਰਚਾਰ ਦੌਰਾਨ PM ਮੋਦੀ ਦੀ ਸੁਰੱਖਿਆ ਵਿੱਚ ਮੁੜ ਹੋਈ ਅਣਗਹਿਲੀ, ਔਰਤ ਨੇ ਸੁੱਟਿਆ ਮੋਬਾਇਲ

ਚੋਣ ਪ੍ਰਚਾਰ ਦੌਰਾਨ PM ਮੋਦੀ ਦੀ ਸੁਰੱਖਿਆ ਵਿੱਚ ਮੁੜ ਹੋਈ ਅਣਗਹਿਲੀ, ਔਰਤ ਨੇ ਸੁੱਟਿਆ ਮੋਬਾਇਲ

Jass Grewal by Jass Grewal
May 1, 2023
in ਦੇਸ਼, ਰਾਜਨੀਤੀ
Reading Time: 1 min read
0 0
0

ਕਰਨਾਟਕ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੀ ਰਾਤ ਕਰਨਾਟਕ ਦੇ ਮੈਸੂਰ ਵਿੱਚ ਚੋਣ ਪ੍ਰਚਾਰ ਕਰ ਰਹੇ ਸੀ ਪਰ ਇਸ ਦੌਰਾਨ ਉਹਨਾਂ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਵੇਖਣ ਨੂੰ ਮਿਲੀ ਹੈ। ਮੈਸੂਰ ਵਿਚ ਪ੍ਰਧਾਨ ਮੰਤਰੀ ਦੇ ਚੱਲ ਰਹੇ ਰੋਡ ਸ਼ੋਅ ਦੌਰਾਨ ਇੱਕ ਔਰਤ ਨੇ ਆਪਣਾ ਮੋਬਾਈਲ ਉਨ੍ਹਾਂ ਦੀ ਕਾਰ ਵੱਲ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਔਰਤ ਨੂੰ ਹਿਰਾਸਤ ‘ਚ ਲੈ ਲਿਆ।

ਪੁਲਿਸ ਮੁਤਾਬਕ ਪੁੱਛਗਿਛ ਦੌਰਾਨ ਔਰਤ ਨੇ ਦੱਸਿਆ ਕਿ ਉਹ ਭਾਜਪਾ ਦੀ ਵਰਕਰ ਹੈ ਅਤੇ ਇਹ ਗਲਤੀ ਨਾਲ ਹੋਇਆ ਹੈ। ਔਰਤ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਵੱਲ ਫੁੱਲ ਸੁੱਟ ਰਹੀ ਸੀ ਪਰ ਉਸ ਨੇ ਧਿਆਨ ਨਹੀਂ ਦਿੱਤਾ ਅਤੇ ਗਲਤੀ ਨਾਲ ਮੋਬਾਈਲ ਵੀ ਫੁੱਲ ਦੇ ਨਾਲ ਚਲਾ ਗਿਆ।

ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ), ਕਾਨੂੰਨ ਅਤੇ ਵਿਵਸਥਾ, ਆਲੋਕ ਕੁਮਾਰ ਨੇ ਕਿਹਾ ਕਿ ਫ਼ੋਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਵਰਕਰ ਦਾ ਸੀ ਅਤੇ ਪੀਐਮ ਮੋਦੀ ਵਿਸ਼ੇਸ਼ ਸੁਰੱਖਿਆ ਸਮੂਹ (ਐਸਪੀਜੀ) ਦੀ ਸੁਰੱਖਿਆ ਵਿੱਚ ਸਨ।

ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦੀ ਗੱਡੀ ‘ਤੇ ਫ਼ੋਨ ਸੁੱਟਣ ਵਾਲੇ ਵਿਅਕਤੀ ਦਾ ਕੋਈ ਮਾੜਾ ਇਰਾਦਾ ਨਹੀਂ ਸੀ ਅਤੇ ਉਸ ਨੇ ਜੋਸ਼ ‘ਚ ਅਜਿਹਾ ਕੀਤਾ। ਪ੍ਰਧਾਨ ਮੰਤਰੀ ਐੱਸ.ਪੀ.ਜੀ. ਦੀ ਸੁਰੱਖਿਆ ‘ਚ ਸਨ। ਫ਼ੋਨ ਭਾਜਪਾ ਵਰਕਰ ਦਾ ਹੈ। ਅਸੀਂ ਉਸ ਵਿਅਕਤੀ ਨੂੰ ਟਰੇਸ ਕਰ ਲਿਆ ਹੈ।” ਐਸਪੀਜੀ ਤੋਂ ਉਸ ਵਿਅਕਤੀ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਘਟਨਾ ਉਦੋਂ ਵਾਪਰੀ ਜਦੋਂ ਪ੍ਰਧਾਨ ਮੰਤਰੀ ਮੋਦੀ, ਮੈਸੂਰ-ਕੋਡਾਗੂ ਦੇ ਸੰਸਦ ਮੈਂਬਰ ਪ੍ਰਤਾਪ ਸਿਮਹਾ ਅਤੇ ਸਾਬਕਾ ਮੰਤਰੀਆਂ ਕੇਐਸ ਈਸ਼ਵਰੱਪਾ ਅਤੇ ਐਸਏ ਰਾਮਦਾਸ ਨਾਲ ਸੜਕ ਦੇ ਦੋਵੇਂ ਪਾਸੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੂੰ ਹੱਥ ਹਿਲਾ ਕੇ ਸੰਬੋਧਨ ਕਰ ਰਹੇ ਸਨ।

Previous Post

ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ‘ਆਪ’ ਵਾਲੇ ਕਮੇਟੀ ਬਣਾ ਕੇ ਇਸ ਜਗ੍ਹਾ ‘ਤੇ ਕਬਜ਼ਾ ਕਰਨਾ ਚਾਹੁੰਦੇ- ਚਰਨਜੀਤ ਸਿੰਘ ਚੰਨੀ

Next Post

ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੂੰ ਮਿਲਣ ਲਈ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ

Next Post
ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੂੰ ਮਿਲਣ ਲਈ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ

ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੂੰ ਮਿਲਣ ਲਈ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers