RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਚੰਡੀਗੜ੍ਹ ਟਿਫਿਨ ਬੰਬ ਮਾਮਲੇ ‘ਚ ਜੇ.ਐਸ ਮੁਲਤਾਨੀ ਦਾ ਨਾਂਅ ਆਇਆ ਸਾਹਮਣੇ!

Jass Grewal by Jass Grewal
May 21, 2022
in ਪੰਜਾਬ
0 0
0

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੇ ਬਾਹਰ ਮਿਲੇ ਟਿਫ਼ਨ ਬੰਬ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਟਿਫਨ ਬੰਬ ਕਾਂਡ ਵਿੱਚ ਸਿੱਖ ਫਾਰ ਜਸਟਿਸ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਦੇ ਲਿੰਕ ਹੋਣ ਦੀ ਖਬਰ ਆਈ ਹੈ।28 ਅਪ੍ਰੈਲ ਨੂੰ ਪੁਲਿਸ ਅਤੇ ਬੰਬ ਨਿਰੋਧਕ ਟੀਮ ਨੇ ਜੇਲ੍ਹ ਦੇ ਬਾਹਰ ਜਾਂਚ ਦੌਰਾਨ ਪਾਕਿਸਤਾਨੀ ਅਖਬਾਰ ਵਿੱਚ ਲਪੇਟੇ ਡੇਟੋਨੇਟਰ ਨਾਲ ਕਾਲੇ ਰੰਗ ਦਾ ਮੋਬਾਈਲ ਬਰਾਮਦ ਕੀਤਾ।

ਮੋਬਾਈਲ ਚੈੱਕ ਕਰਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਜਸਵਿੰਦਰ ਸਿੰਘ ਮੁਲਤਾਨੀ ਨੂੰ ਬੁੜੈਲ ਜੇਲ੍ਹ ਦੇ ਬਾਹਰੋਂ ਫੋਨ ਕਰਨ ਦੀ ਪੁਸ਼ਟੀ ਹੋਈ।ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਵਿੱਚ ਆਈਪੀਸੀ ਦੀ ਧਾਰਾ 13, 18, 20, ਯੂਏਪੀਏ 1967 (ਗੈਰਕਾਨੂੰਨੀ ਗਤੀਵਿਧੀਆਂ, ਰੋਕਥਾਮ) ਦੀ ਇੱਕ ਨਵੀਂ ਧਾਰਾ ਸ਼ਾਮਲ ਕੀਤੀ ਹੈ। ਇਸ ਕਾਨੂੰਨ ਦਾ ਮੁੱਖ ਮਕਸਦ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ।

Previous Post

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਗ੍ਰਾਂਟ ਕੀਤੀ ਜਾਰੀ |

Next Post

ਸਾਬਕਾ ਮੰਤਰੀ ਤੋਤਾ ਸਿੰਘ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਲਿਆ ਆਖਰੀ ਸਾਹ |

Next Post
ਸਾਬਕਾ ਮੰਤਰੀ ਤੋਤਾ ਸਿੰਘ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਲਿਆ ਆਖਰੀ ਸਾਹ |

ਸਾਬਕਾ ਮੰਤਰੀ ਤੋਤਾ ਸਿੰਘ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਲਿਆ ਆਖਰੀ ਸਾਹ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers