RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਰਾਜਪਾਲ ਨੂੰ ਸੌਂਪਣ ਲਈ ਕਿਸਾਨਾਂ ਤੋਂ ਮੰਗ ਪੱਤਰ ਲਿਆ, ਕਿਸਾਨਾਂ ਦੀ ਵਾਪਸੀ ਸ਼ੁਰੂ

Jass Grewal by Jass Grewal
June 26, 2021
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਚੰਡੀਗੜ੍ਹ, 26 ਜੂਨ

ਅੱਜ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਅੱਜ ਮੁਹਾਲੀ ਜਬਰੀ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਦਿੱਤਾ ਮੰਗ ਪੱਤਰ ਦਿੱਤਾ। ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ ਹਨ। ਇਹ ਸਾਰੇ ਕਿਸਾਨ ਮੁਹਾਲੀ ਆਉਣਗੇ। ਗੁਰਦੁਆਰਾ ਅੰਬ ਸਾਹਿਬ ਵਿਖੇ ਲੰਗਰ ਛੱਡਣਗੇ। ਇਸ ਉਪਰੰਤ ਸਾਰੇ ਆਪੋ ਆਪਣੇ ਘਰਾਂ ਨੂੰ ਪਰਤਣਗੇ।

Previous Post

ਚੰਡੀਗੜ੍ਹ ਦੀ ਹਿੱਕ ਤੇ ਚੜ੍ਹੇ ਲੱਖਾਂ ਕਿਸਾਨ, ਤੋੜੇ ਬੇਰੀਗੇਟ ਦੇਖੋ ਲਾਇਵ ਤਸਵੀਰਾਂ |

Next Post

ਗੁਰੂਘਰ ਦੇ ਦਰਬਾਰ ਸਾਹਿਬ ਚ ਲਾਈ ਅੱਗ ਪਿੰਡ ਦੀ ਔਰਤ ਨੇ ਕੀਤੀ ਗੰਦੀ ਕਰਤੂਤ | CCTV ਤਸਵੀਰਾਂ ਨੇ ਕੀਤਾ ਵੱਡਾ ਖੁਲਾਸਾ

Next Post
ਗੁਰੂਘਰ ਦੇ ਦਰਬਾਰ ਸਾਹਿਬ ਚ ਲਾਈ ਅੱਗ ਪਿੰਡ ਦੀ ਔਰਤ ਨੇ ਕੀਤੀ ਗੰਦੀ ਕਰਤੂਤ | CCTV ਤਸਵੀਰਾਂ ਨੇ ਕੀਤਾ ਵੱਡਾ ਖੁਲਾਸਾ

ਗੁਰੂਘਰ ਦੇ ਦਰਬਾਰ ਸਾਹਿਬ ਚ ਲਾਈ ਅੱਗ ਪਿੰਡ ਦੀ ਔਰਤ ਨੇ ਕੀਤੀ ਗੰਦੀ ਕਰਤੂਤ | CCTV ਤਸਵੀਰਾਂ ਨੇ ਕੀਤਾ ਵੱਡਾ ਖੁਲਾਸਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers