RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ

ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ’ਤੇ ਮਾਮੂਲੀ ਝਰੀਟਾਂ ਵੱਜੀਆਂ ਹਨ।

Jass Grewal by Jass Grewal
April 1, 2026
in ਦੇਸ਼
Reading Time: 1 min read
0 0
0

ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ ਅੱਜ ਸ਼ਾਮ ਸਮੇਂ ਜ਼ੋਰਦਾਰ ਧਮਾਕਾ ਹੋਇਆ ਹੈ। ਭਾਜਪਾ ਦਫਤਰ ਦੇ ਬਾਹਰ ਧਮਾਕਾ ਹੋਣ ਦੇ ਨਾਲ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਕਿ ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਇਹ ਧਮਾਕਾ ਅੱਜ ਦਿਨ ਬੁੱਧਵਾਰ ਨੂੰ ਸ਼ਾਮ 5:30 ਵਜੇ ਦੇ ਕਰੀਬ ਹੋਇਆ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਕਿਹਾ ਹੈ, ਪਰ ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ’ਤੇ ਮਾਮੂਲੀ ਝਰੀਟਾਂ ਵੱਜੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦਾ ਦਫਤਰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਸਥਿਤ ਹੈ। ਇਸ ਦੇ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ, ਪੈਟਰੋਲ ਪੰਪ ਅਤੇ ਹੋਰ ਕਈ ਵੱਡੇ ਦਫਤਰ ਸਥਿਤ ਹਨ। ਚੰਡੀਗੜ੍ਹ ਪੁਲੀਸ ਦੀਆਂ ਵੱਖ-ਵੱਖ ਕੰਪਨੀਆਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੇ ਵੀ ਮੌਕੇ ’ਤੇ ਮੋਰਚਾ ਸਾਂਭ ਲਿਆ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਸੂਬਾ ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਇਹ ਆਵਾਜ਼ਾਂ ਸ਼ਾਮ 5 ਵਜੇ ਦੇ ਕਰੀਬ ਸੁਣੀਆਂ ਗਈਆਂ। ਸੀਨੀਅਰ ਪੁਲੀਸ ਅਧਿਕਾਰੀ, ਜਿਨ੍ਹਾਂ ਵਿੱਚ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਵੀ ਸ਼ਾਮਲ ਸਨ, ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਜੋਸ਼ੀ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Previous Post

ਵਿਧਾਇਕ ਪਠਾਣਮਾਜਰਾ ਦੀਆਂ ਵਧਣਗੀਆਂ ਮੁਸ਼ਕਲਾਂ: ਜਬਰ-ਜਨਾਹ ਤੋਂ ਬਾਅਦ ਹੁਣ ਮਾਈਨਿੰਗ ਤੇ NDPS ਕੇਸਾਂ ‘ਚ ਹੋਵੇਗੀ ਪੁੱਛਗਿੱਛ

Recent News

  • ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ
  • ਵਿਧਾਇਕ ਪਠਾਣਮਾਜਰਾ ਦੀਆਂ ਵਧਣਗੀਆਂ ਮੁਸ਼ਕਲਾਂ: ਜਬਰ-ਜਨਾਹ ਤੋਂ ਬਾਅਦ ਹੁਣ ਮਾਈਨਿੰਗ ਤੇ NDPS ਕੇਸਾਂ ‘ਚ ਹੋਵੇਗੀ ਪੁੱਛਗਿੱਛ
  • 11,740 ਦਿਨਾਂ ਦੀ ਦੇਰੀ ਮਾਫ਼: 1992 ਦੇ ਕਤਲ ਕੇਸ ‘ਚ ਜੇਲ੍ਹ ‘ਚ ਬੰਦ ਸ਼ਖਸ ਦੀ ਅਪੀਲ ਮਨਜ਼ੂਰ; ਹਾਈ ਕੋਰਟ ਨੇ ਸਿਸਟਮ ਨੂੰ ਲਗਾਈ ਫਟਕਾਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers