RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਨੇ ਦਰਜ ਕਰਵਾਈ ਇਤਿਹਾਸਕ ਜਿੱਤ

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਨੇ ਦਰਜ ਕਰਵਾਈ ਇਤਿਹਾਸਕ ਜਿੱਤ

Jass Grewal by Jass Grewal
May 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। 10 ਮਈ ਨੂੰ ਪਈਆਂ ਵੋਟਾਂ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ।  ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ। ਇਸ ਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਕਾਂਗਰਸ ਪਿਛਲੀ ਚੋਣਾਂ ਦੌਰਾਨ 4 ਵਾਰ ਤੋਂ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਸੀ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਲੋਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ।

Previous Post

ਜਲੰਧਰ ਜ਼ਿਮਣੀ ਚੋਣ ਦੇ ਨਤੀਜਿਆਂ ‘ਚ ਕਾਂਗਰਸ ਤੇ ‘ਆਪ’ ‘ਚ ਤਕੜਾ ਮੁਕਾਬਲਾ, ਜਾਣੋ ਕੌਣ ਚੱਲ ਰਿਹਾ ਅਗੇ?

Next Post

CBI ਦੇ ਨਵੇਂ ਡਾਇਰੈਕਟਰ ਬਣੇ ਕਰਨਾਟਕ ਦੇ DGP ਪ੍ਰਵੀਨ ਸੂਦ, ਹੋਈ ਨਿਯੁਕਤੀ

Next Post
CBI ਦੇ ਨਵੇਂ ਡਾਇਰੈਕਟਰ ਬਣੇ ਕਰਨਾਟਕ ਦੇ DGP ਪ੍ਰਵੀਨ ਸੂਦ, ਹੋਈ ਨਿਯੁਕਤੀ

CBI ਦੇ ਨਵੇਂ ਡਾਇਰੈਕਟਰ ਬਣੇ ਕਰਨਾਟਕ ਦੇ DGP ਪ੍ਰਵੀਨ ਸੂਦ, ਹੋਈ ਨਿਯੁਕਤੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers