RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਕੀਤਾ ਐਲਾਨ

ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਕੀਤਾ ਐਲਾਨ

Jass Grewal by Jass Grewal
April 30, 2023
in ਪੰਜਾਬ, ਰਾਜਨੀਤੀ
Reading Time: 1 min read
0 0
0

10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਇਸ ਦੌਰਾਨ ਜਿਹੜੀਆਂ ਪਾਰਟੀਆਂ ਇਸ ਚੋਣ ਵਿਚ ਹਿੱਸਾ ਨਹੀਂ ਲੈ ਰਹੀਆਂ ਉਹ ਦੂਜੀਆਂ ਪਾਰਟੀਆਂ ਨੂੰ ਸਮਰਥਨ ਦੇ ਰਹੀਆਂ ਹਨ। ਇਸ ਮੌਕੇ ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਜਲੰਧਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਤੋਂ ਬੈਂਸ ਬ੍ਰਦਰਜ਼ ਦੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ ਪਰ ਇਸ ਮੌਕੇ ਖ਼ਾਸ ਗੱਲ ਇਹ ਵੇਖਣ ਨੂੰ ਮਿਲੀ ਬੈਂਸ ਭਰਾਵਾਂ ਵਿਚ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਨਜ਼ਰ ਨਹੀਂ ਆਏ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਸਨ ਕਿ ਬੈਂਸ ਬ੍ਰਦਰਜ਼ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੋਵੇਂ ਪਾਰਟੀ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਜਾਰੀ ਹੈ। ਹੁਣ ਜਲੰਧਰ ਵਿਚ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦਿਹਾਂਤ ਮਗਰੋਂ ਲੋਕ ਸਭਾ ਦੀ ਸੀਟ ਖਾਲੀ ਹੋਈ ਸੀ, ਜਿਸ ਦੇ ਲਈ 10 ਮਈ ਨੂੰ ਹੁਣ ਜ਼ਿਮਨੀ ਹੋਣ ਜਾ ਰਹੀ ਹੈ। ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਜ਼ੋਰ ਲਗਾਏ ਜਾ ਰਹੇ ਹਨ।

Previous Post

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

Next Post

ਬੇਅਦਬੀ ਦੇ ਦੋਸ਼ ‘ਚ ਘਿਰੀ ਪਾਰਟੀ ਦਾ SGPC ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ? CM ਮਾਨ ਨੇ ਸਵਾਲ ਨੇ ਭਖਾਈ ਸਿਆਸਤ

Next Post
ਬੇਅਦਬੀ ਦੇ ਦੋਸ਼ ‘ਚ ਘਿਰੀ ਪਾਰਟੀ ਦਾ SGPC ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ? CM ਮਾਨ ਨੇ ਸਵਾਲ ਨੇ ਭਖਾਈ ਸਿਆਸਤ

ਬੇਅਦਬੀ ਦੇ ਦੋਸ਼ ‘ਚ ਘਿਰੀ ਪਾਰਟੀ ਦਾ SGPC ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ? CM ਮਾਨ ਨੇ ਸਵਾਲ ਨੇ ਭਖਾਈ ਸਿਆਸਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers