RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ‘ਆਪ’ ਦਾ ਫੜਿਆ ਪੱਲਾ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ‘ਆਪ’ ਦਾ ਫੜਿਆ ਪੱਲਾ

Jass Grewal by Jass Grewal
April 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਬੀਜੇਪੀ ਦਾ ਵੱਡਾ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਦਸ ਦਈਏ ਕਿ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ।

ਇਸੇ ਤਰ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ।

Previous Post

ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

Next Post

ਜਥੇਦਾਰ ਕਦੇ ਵੀ ਸਿੱਖੀ ਦੀ ਗੱਲ ਨਹੀਂ ਕਰ ਸਕਦੇ… ਜਥੇਦਾਰ ਦੀ ਨਿਯੁਕਤੀ ‘ਤੇ MP ਮਾਨ ਦਾ ਸਵਾਲ

Next Post
ਜਥੇਦਾਰ ਕਦੇ ਵੀ ਸਿੱਖੀ ਦੀ ਗੱਲ ਨਹੀਂ ਕਰ ਸਕਦੇ… ਜਥੇਦਾਰ ਦੀ ਨਿਯੁਕਤੀ ‘ਤੇ MP ਮਾਨ ਦਾ ਸਵਾਲ

ਜਥੇਦਾਰ ਕਦੇ ਵੀ ਸਿੱਖੀ ਦੀ ਗੱਲ ਨਹੀਂ ਕਰ ਸਕਦੇ… ਜਥੇਦਾਰ ਦੀ ਨਿਯੁਕਤੀ ‘ਤੇ MP ਮਾਨ ਦਾ ਸਵਾਲ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers