RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਤੋਂ ਅਹਿਮ ਖ਼ਬਰ, ਪ੍ਰਸ਼ਾਸਨ ਨੇ ਮੰਗੀ ਕਿਸਾਨ ਮੋਰਚੇ ਦੀ ਮੰਗ

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਤੋਂ ਅਹਿਮ ਖ਼ਬਰ, ਪ੍ਰਸ਼ਾਸਨ ਨੇ ਮੰਗੀ ਕਿਸਾਨ ਮੋਰਚੇ ਦੀ ਮੰਗ

Jass Grewal by Jass Grewal
December 25, 2022
in ਪੰਜਾਬ
Reading Time: 1 min read
0 0
0

ਜ਼ੀਰਾ ਦੇ ਸਾਂਝੇ ਮੋਰਚੇ ਦੇ 43 ਕਿਸਾਨਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਸ਼ਰਾਬ ਫੈਕਟਰੀ ਮਾਮਲੇ ‘ਚ ਜ਼ੀਰਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਦੇਰ ਰਾਤ ਜ਼ੀਰਾ ਦੀ ਅਦਾਲਤ ਦੇ ਜੱਜ ਆਯੂਸ਼ਮਾਨ ਸਿਆਲ ਵੱਲੋਂ ਥਾਣਾ ਸਦਰ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਦੇ ਮੁਚੱਲਕੇ ‘ਤੇ ਰਿਹਾਅ ਕੀਤੇ ਗਏ। ਫਿਰੋਜ਼ਪੁਰ ਦੇ ਐੱਸ. ਐੱਚ. ਓ. ਮੈਡਮ ਕੰਵਲਦੀਪ ਕੌਰ ਵੱਲੋਂ ਧਰਨੇ ਨੂੰ ਸ਼ਾਂਤਮਈ ਰੱਖਣ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਮਾਮਲੇ ਦੇ ਨਿਪਟਾਰੇ ਲਈ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਫੈਕਟਰੀ ਵਿਖੇ ਆਪਣਾ ਕੰਮ ਕਰਨ ਲਈ ਪੁੱਜ ਗਈਆਂ ਹਨ ਪਰ ਸਾਂਝੇ ਮੋਰਚੇ ਨੇ ਉਦੋਂ ਤੱਕ ਆਪਣੇ ਮੈਂਬਰ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਸਾਥੀ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਦੂਜੇ ਪਾਸੇ ਡੀ. ਸੀ. ਅੰਮ੍ਰਿਤਾ ਸਿੰਘ ਮੈਡਮ ਫਿਰੋਜ਼ਪੁਰ ਦੀ ਸਮੁੱਚੀ ਟੀਮ ਅਤੇ ਪੁਲਸ ਪ੍ਰਸ਼ਾਸਨ ਵਲੋਂ ਪੂਰੀ ਸੂਝਬੂਜ ਨਾਲ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਮਾਮਲੇ ਦਾ ਹੱਲ ਨਿਕਲ ਸਕੇ। ਜਿਸ ਕਾਰਨ ਕਿਸਾਨ ਮੋਰਚਾ ਵੀ ਚਾਹੁੰਦਾ ਹੈ ਕਿ ਮੰਗਾਂ ਦਾ ਹੱਲ ਹੋ ਜਾਵੇ। ਇਸ ਲਈ ਅੱਜ ਰਿਹਾਈ ਤੋਂ ਬਾਅਦ ਕਿਸਾਨ ਵੀ ਆਪਣੀ ਜਿੱਤ ਦਾ ਅਹਿਸਾਸ ਕਰ ਰਹੇ ਹਨ।

Tags: Firozpur NewsPunjab News
Previous Post

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਫੈਸਲਾ SC ਦੇ ਫੈਸਲੇ ਤੋਂ ਉੱਚਾ, ਧਾਮੀ ਦਾ ਵੱਡਾ ਬਿਆਨ

Next Post

ਵੱਧਦੇ ਕੋਰੋਨਾ ਕਾਰਨ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਚਿਤਾਵਨੀ

Next Post
ਵੱਧਦੇ ਕੋਰੋਨਾ ਕਾਰਨ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਚਿਤਾਵਨੀ

ਵੱਧਦੇ ਕੋਰੋਨਾ ਕਾਰਨ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਚਿਤਾਵਨੀ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers