RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਜੰਮੂ ‘ਚ 2 ਵੱਡੇ ਬੰਬ ਧਮਾਕੇ, ਚਾਰੋ-ਪਾਸੇ ਮਚੀ ਹਫੜਾ-ਦਫੜੀ

ਜੰਮੂ 'ਚ 2 ਵੱਡੇ ਬੰਬ ਧਮਾਕੇ, ਚਾਰੋ-ਪਾਸੇ ਮਚੀ ਹਫੜਾ-ਦਫੜੀ

Jass Grewal by Jass Grewal
January 21, 2023
in ਦੇਸ਼
Reading Time: 1 min read
0 0
0

ਜੰਮੂ ‘ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅੱਜ 15 ਮਿੰਟਾਂ ਅੰਦਰ ਹੋਏ 2 ਬੰਬ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ। ਇਸ ਬੰਬ ਧਮਾਕੇ ‘ਚ ਲਗਭਗ 6-7 ਲੋਕ ਜ਼ਖ਼ਮੀ ਹੋ ਗਏ। ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਜੰਮੂ) ਨੇ ਧਮਾਕਿਆਂ ਅਤੇ 6-7 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ। ਹਸਪਤਾਲ ਸੂਤਰਾਂ ਨੇ ਹਾਲਾਂਕਿ ਕਿਹਾ ਕਿ ਛਰਰੇ ਲੱਗਣ ਨਾਲ ਜ਼ਖ਼ਮੀ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਇਕ ਅਧਿਕਾਰੀ ਨੇ ਕਿਹਾ ਕਿ ਪਹਿਲਾ ਧਮਾਕਾ ਸਵੇਰੇ ਕਰੀਬ 10.45 ਵਜੇ ਹੋਇਆ। ਉਸ ਤੋਂ ਬਾਅਦ ਇਕ ਹੋਰ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਇਕ ਚਸ਼ਮਦੀਦ ਜਸਵਿੰਦਰ ਸਿੰਘ ਨੇ ਕਿਹਾ ਕਿ ਪਹਿਲਾ ਧਮਾਕਾ ਇਕ ਵਾਹਨ ‘ਚ ਹੋਇਆ, ਜਿਸ ਨੂੰ ਮੁਰੰਮਤ ਲਈ ਵਰਕਸ਼ਾਪ ਭੇਜਿਆ ਗਿਆ ਸੀ। ਮੋਟਰ ਸਪੇਅਰਜ਼ ਪਾਰਟਸ ਐਸੋਸੀਏਸ਼ਨ ਦੇ ਮੁਖੀ ਸਿੰਘ ਨੇ ਕਿਹਾ ਕਿ 15 ਮਿੰਟ ਬਾਅਦ, ਨੇੜੇ ਇਕ ਹੋਰ ਧਮਾਕਾ ਹੋਇਆ, ਜਿਸ ਨਾਲ ਨੁਕਸਾਨੇ ਹਿੱਸਿਆਂ ਅਤੇ ਕੂੜੇ ਨਾਲ ਖੇਤਰ ਭਰ ਗਿਆ। ਉਨ੍ਹਾਂ ਕਿਹਾ ਕਿ ਪਹਿਲੇ ਧਮਾਕੇ ‘ਚ 5 ਲੋਕ ਜ਼ਖ਼ਮੀ ਹੋਏ ਸਨ ਅਤੇ ਦੂਜੇ ‘ਚ 2 ਹੋਰ।

Tags: National Newspunjabi news
Previous Post

ਦੇਸ਼ ਦੀ ਨਵੀਂ ਪਾਰਲੀਮੈਂਟ ਤਿਆਰ, 31 ਜਨਵਰੀ ਨੂੰ ਰਾਸ਼ਟਰਪਤੀ ਕਰਨਗੇ ਸੰਬੋਧਨ

Next Post

ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, ਭਾਰੀ ਪੁਲਿਸ ਫੋਰਸ ਤਾਇਨਾਤ

Next Post
ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, ਭਾਰੀ ਪੁਲਿਸ ਫੋਰਸ ਤਾਇਨਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers