RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡਰੱਗ ਮਾਮਲੇ ‘ਚ ਬਰਖ਼ਾਸਤ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਲੁੱਕ ਆਊਟ ਨੋਟਿਸ ਜਾਰੀ?

ਡਰੱਗ ਮਾਮਲੇ ‘ਚ ਬਰਖ਼ਾਸਤ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਲੁੱਕ ਆਊਟ ਨੋਟਿਸ ਜਾਰੀ?

Jass Grewal by Jass Grewal
April 19, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਡਰੱਗ ਮਾਮਲੇ ‘ਚ ਬਰਖ਼ਾਸਤ ਕੀਤੇ ਗਏ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਵੱਧਣ ਲੱਗ ਪਈਆਂ ਹਨ। ਹੁਣ ਵਿਜੀਲੈਂਸ ਨੇ ਉਹਨਾਂ ਖਿਲਾਫ਼ ਕਾਰਵਾਈ ਵਿੱਢ ਦਿੱਤੀ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਜਾਂਚ ਲਈ ਚਿੱਠੀ ਲਿਖੀ ਹੈ, ਜਿਸ ਤੋਂ ਬਾਅਦ ਰਾਜਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਬੈਂਕ ਖ਼ਾਤਿਆਂ ਦੀ ਜਾਂਚ ਕੀਤੀ ਜਾਵੇਗੀ। ਸੂਤਰਾਂ ਤੋਂ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਰਾਜਜੀਤ ਸਿੰਘ ਖਿਲਾਫ਼ ਕਾਰਵਾਈ ਦਾ ਐਲਾਨ ਹੋਣ ਤੋਂ ਬਾਅਦ ਉਹ ਗਾਇਬ ਹੋ ਗਿਆ ਹੈ ਜਿਸ ਕਾਰਨ ਹੁਣ ਉਹਨਾਂ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਸਾਬਕਾ ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਸੀਲਬੰਦ ਲਿਫ਼ਾਫਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਮਗਰੋਂ ਪੀ. ਪੀ. ਐੱਸ. ਅਧਿਕਾਰੀ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ‘ਚ ਨਾਮਜ਼ਦ ਕਰਦੇ ਹੋਏ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਐੱਸ. ਆਈ. ਟੀ. ਦੀ ਰਿਪੋਰਟ ‘ਚ ਰਾਜਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੀ ਡਰੱਗ ਮਾਮਲੇ ‘ਚ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਸਨ। ਸਾਲ 2013 ‘ਚ ਰਾਜਜੀਤ ਸਿੰਘ ਨੂੰ ਐੱਸ. ਐੱਸ. ਪੀ. ਤਰਨਤਾਰਨ ਲਾਇਆ ਗਿਆ ਸੀ ਅਤੇ ਉਸ ਦੀ ਅਪੀਲ ‘ਤੇ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਤਰਨਤਾਰਨ ‘ਚ ਨਿਯੁਕਤ ਕੀਤਾ ਗਿਆ ਸੀ।

ਉਦੋਂ ਰਾਜਜੀਤ ਨੇ ਕਿਹਾ ਸੀ ਕਿ ਸਰਹੱਦੀ ਖੇਤਰ ‘ਚ ਉਨ੍ਹਾਂ ਨੂੰ ਇੰਦਰਜੀਤ ਸਿੰਘ ਦੀਆਂ ਸੇਵਾਵਾਂ ਦੀ ਲੋੜ ਹੈ, ਜਦੋਂ ਕਿ ਉਸ ਸਮੇਂ ਜ਼ਿਲ੍ਹੇ ‘ਚ ਇੰਦਰਜੀਤ ਸਿੰਘ ਤੋਂ ਸੀਨੀਅਰ 40 ਹੋਰ ਅਧਿਕਾਰੀ ਵੀ ਮੌਜੂਦ ਸਨ। ਇੰਦਰਜੀਤ ਨੂੰ ਓ. ਆਰ. ਪੀ. ਰੈਂਕ ਦੇ ਕੇ ਤਰਨਤਾਰਨ ‘ਚ ਸੀ. ਆਈ. ਏ. ਇੰਸਪੈਕਟਰ ਲਾਇਆ ਗਿਆ ਸੀ। ਉਦੋਂ ਉਸ ਨੂੰ ਹੈੱਡ ਕਾਂਸਟੇਬਲ ਤੋਂ ਏ. ਐੱਸ. ਆਈ. ਬਣਾਉਣ ਲਈ ਦੋਹਰੀ ਪਦਉੱਨਤੀ ਦੇਣ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਅਜਿਹਾ ਕਰਦੇ ਸਮੇਂ ਰਾਜਜੀਤ ਸਿੰਘ ਨੇ ਕਿਹਾ ਸੀ ਕਿ ਇੰਦਰਜੀਤ ਸਿੰਘ ਦੇ ਖ਼ਿਲਾਫ਼ ਕੋਈ ਵੀ ਅਪਰਾਧਿਕ ਮਾਮਲਾ ਪੈਂਡਿੰਗ ਨਹੀਂ ਹੈ, ਜਦੋਂ ਕਿ ਉਸ ਦੇ ਖ਼ਿਲਾਫ਼ ਜਾਂਚ ਚੱਲ ਰਹੀ ਸੀ।

Previous Post

ਵਿਜੀਲੈਂਸ ਦੀ ਰਡਾਰ ‘ਤੇ ਇਕ ਹੋਰ ਸਾਬਕਾ ਮੰਤਰੀ, ਭੇਜਿਆ ਸੰਮਨ

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers