RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ |

Jass Grewal by Jass Grewal
November 9, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੰਗਲਵਾਰ ਯਾਨੀ ਕਿ ਅੱਜ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਸਿੱਧੂ ਕਰਤਾਰਪੁਰ ਲਾਂਘੇ ਨੂੰ ਖੁਲਵਾਉਣ ਲਈ ਅਰਦਾਸ ਕਰਨਗੇ। ਇਹ ਲਾਂਘਾ ਪਿਛਲੇ ਸਾਲ ਮਾਰਚ ਮਹੀਨੇ ਤੋਂ ਕੋਰੋਨਾ ਕਾਰਨ ਬੰਦ ਹੈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਅੱਜ ਹੀ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਸੀ। ਉਸ ਸਮੇਂ ਨਵਜੋਤ ਸਿੱਧੂ ਪਾਕਿਸਤਾਨ ਗਏ ਸਨ। ਜਿੱਥੇ ਸਿੱਧੂ ਨੇ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਦੀ ਜਮ ਕੇ ਤਾਰੀਫ ਕੀਤੀ ਸੀ।

ਇਹ ਵੀ ਪੜ੍ਹੋ: ਅਗਸਤਾ ਵੈਸਟਲੈਂਡ ਮੁੱਦੇ ‘ਤੇ ਕਾਂਗਰਸ ਦਾ ਸਵਾਲ, ਕਿਹਾ – ‘ਪ੍ਰਧਾਨ ਮੰਤਰੀ ਦੱਸਣ, ਇਟਲੀ ਦੌਰੇ ਦੌਰਾਨ ਕੀ ਗੁਪਤ ਡੀਲ ਹੋਈ’

ਦੱਸ ਦੇਈਏ ਕਿ ਇਹ ਲਾਂਘਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ। ਇਸ ਨੂੰ ਖੁਲਵਾਉਣ ਲਈ ਕੁਝ ਸਮਾਂ ਪਹਿਲਾਂ CM ਚੰਨੀ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ।

Previous Post

ਟਿ੍ਬਿਊਨਲ ਵਲੋਂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕਰਨ ‘ਤੇ ਰੋਕ |

Next Post

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇੱਕ ਹੋਰ ਲਿਆ ਜਾਵੇਗਾ ਵੱਡਾ ਫੈਸਲਾ |

Next Post
ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਸ਼ਾਮ 4 ਵਜੇ ਲੈਣਗੇ ਇਤਿਹਾਸਕ ਫੈਸਲਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇੱਕ ਹੋਰ ਲਿਆ ਜਾਵੇਗਾ ਵੱਡਾ ਫੈਸਲਾ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers