RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵੀਂ ਵਾਰਡਬੰਦੀ ’ਤੇ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਚੋਣਾਂ, ਹਾਈ ਕੋਰਟ ਦਾ ਅਹਿਮ ਫੈਸਲਾ

ਸਿਆਸੀ ਪੱਖੋਂ ਇਸ ਫੈਸਲੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ,

Jass Grewal by Jass Grewal
March 24, 2026
in ਪੰਜਾਬ
Reading Time: 1 min read
0 0
0

ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕਰ ਦਿੱਤਾ ਹੈ ਕਿ ਨਗਰ ਨਿਗਮ ਮੁਹਾਲੀ ਦੀਆਂ ਆਉਣ ਵਾਲੀਆਂ ਚੋਣਾਂ ਨਵੀਂ ਵਾਰਡਬੰਦੀ ਦੇ ਆਧਾਰ ’ਤੇ ਹੀ ਕਰਵਾਈਆਂ ਜਾਣਗੀਆਂ। ਅਦਾਲਤ ਨੇ ਸੁਣਵਾਈ ਦੌਰਾਨ ਸਰਕਾਰ ਵਲੋਂ ਕੀਤੀ ਗਈ ਨਵੀਂ ਵਾਰਡਬੰਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਫੈਸਲੇ ਨਾਲ ਪੁਰਾਣੀ ਵਾਰਡਬੰਦੀ ਅਧੀਨ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਸੂਬੇ ਚੋਣ ਕਮਿਸ਼ਨ ਨਵੀਂ ਸੂਚੀ ਅਨੁਸਾਰ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਏਗਾ। ਸਿਆਸੀ ਪੱਖੋਂ ਇਸ ਫੈਸਲੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਨਵੀਂ ਵਾਰਡਬੰਦੀ ਨਾਲ ਕਈ ਖੇਤਰਾਂ ਦੀ ਸਿਆਸੀ ਗਣਿਤ ’ਚ ਵੱਡੇ ਬਦਲਾਅ ਆ ਸਕਦੇ ਹਨ। ਹੁਣ ਸਾਰੀਆਂ ਪਾਰਟੀਆਂ ਇਸ ਦੇ ਮੁਤਾਬਕ ਆਪਣੀ ਰਣਨੀਤੀ ਤਿਆਰ ਕਰਨ ਵਿਚ ਜੁੱਟ ਗਈਆਂ ਹਨ।

Previous Post

ਹਾਈ ਵੋਲਟੇਜ ਤਾਰਾਂ ਬਣੀਆਂ ਮੌਤ ਦਾ ਕਾਰਨ, ਅੱਠ ਸਾਲ ਦੀ ਬੱਚੀ ਦੀ ਦਰਦਨਾਕ ਮੌਤ

Next Post

ਕੋਲੰਬੀਆ ਵਿੱਚ ਭਿਆਨਕ ਜਹਾਜ਼ ਹਾਦਸਾ: 33 ਫੌਜੀਆਂ ਦੀ ਮੌਤ, 81 ਜ਼ਖਮੀ

Next Post

ਕੋਲੰਬੀਆ ਵਿੱਚ ਭਿਆਨਕ ਜਹਾਜ਼ ਹਾਦਸਾ: 33 ਫੌਜੀਆਂ ਦੀ ਮੌਤ, 81 ਜ਼ਖਮੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers