RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵੇਂ ਪ੍ਰਧਾਨ ਸਿੱਧੂ ਨੂੰ ਮਿਲਣ ਪਹੁੰਚੇ ਰਾਜਾ ਵੜਿੰਗ ਤੇ ਕੁਲਬੀਰ ਜੀਰਾ, ਖਹਿਰਾ ਨੇ ਵੀ ਕੀਤਾ ਸਵਾਗਤ

Jass Grewal by Jass Grewal
July 19, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਸੁਖਪਾਲ ਖਹਿਰਾ ਨੇ ਵੀ ਸਿੱਧੂ ਦਾ ਪ੍ਰਧਾਨ ਬਣਨ ਤੇ ਸਵਾਗਤ ਕੀਤਾ ਹੈ। ਖਹਿਰਾ ਨੇ ਟਵੀਟ ਕਰ ਕਿਹਾ, “ਮੈਂ ਨਵਜੋਤ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਾ ਹਾਂ। ਮੈਨੂੰ ਯਕੀਨ ਹੈ ਸਿੱਧੂ ਹੁਣ ਚੀਫ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ ਤੇ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ।”

ਉਨ੍ਹਾਂ ਕਿਹਾ, “ਇਸ ਦੇ ਨਾਲ ਹੀ ਮੈਂ ਚਾਰਾਂ ਕਾਰਜਕਾਰੀ ਪ੍ਰਧਾਨਾਂ ਦਾ ਵੀ ਸਵਾਗਤ ਕਰਦਾ ਹਾਂ ਤੇ ਉਮੀਦ ਕਰਦਾ ਹਾਂ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।”

In the same breath i also congratulate all 4 working President’s @kuljitnagra1 @SangatGilzian Sukhwinder Danny & Pawan Goel and expect they’ll leave no stone unturned to strengthen the party even more-khaira https://t.co/5sTJNe4JJY

— Sukhpal Singh Khaira (@SukhpalKhaira) July 19, 2021

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਗਿੱਦੜਬਾਹਾ ਤੋਂ MLA ਰਾਜਾ ਵੜਿੰਗ ਤੇ ਜ਼ੀਰਾ ਤੋਂ MLA ਕੁਲਬੀਰ ਜ਼ੀਰਾ ਨਵੇਂ ਪ੍ਰਧਾਨ ਨੂੰ ਵਧਾਈ ਦੇਣ ਪਹੁੰਚੇ ਸੀ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।

ਅਗਲੇ ਸਾਲ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੀ ਸਥਿਤੀ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਆਉਣ ਵਾਲੇ ਸਮੇਂ ਵਿੱਚ ਸਿੱਧੂ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹੋਣਗੀਆਂ, ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਿੱਧੂ ਨੂੰ ਸ਼ਾਇਦ ਪੰਜਾਬ ਕਾਂਗਰਸ ਦੀ ਕਮਾਨ ਮਿਲ ਜਾਵੇਗੀ। ਖਬਰਾਂ ਇਹ ਵੀ ਸਾਹਮਣੇ ਆਈਆਂ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦੇ ਫੈਸਲੇ ਤੋਂ ਨਾਰਾਜ਼ ਸਨ ਪਰ ਆਖਰਕਾਰ ਸਿੱਧੂ ਨੇ ਇਹ ‘ਮੈਚ’ ਜਿੱਤ ਲਿਆ।

ਇੱਥੋਂ ਤਕ ਕਿ ਐਤਵਾਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਧੜੇ ਦੇ ਸੰਸਦ ਮੈਂਬਰਾਂ ਦੀ ਇੱਕ ਬੈਠਕ ਦਿੱਲੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਹੋਈ। ਕੈਪਟਨ ਦੇ ਧੜੇ ਤੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਿੱਧੂ ਨੂੰ ਇਕ ‘ਜੋਕਰ’ ਕਰਾਰ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਰਾਜ ਵਿਚ ਪਾਰਟੀ ਦੀ ਕਮਾਨ ਨਾ ਦਿੱਤੀ ਜਾਵੇ।

 

 

 

Previous Post

ਸਿੱਧੂ ਮੰਗਣਗੇ ਮੁਆਫੀ ? ਕਦੋਂ ਜਾਂ ਰਿਹੇ ਨੇ ਕੈਪਟਨ ਨੂੰ ਮਿਲਣ !

Next Post

ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਨੇ ਕੀਤੇ ਟਵੀਟ |

Next Post
ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਨਾਲ ਮਿਲਾਏ ਸੁਰ

ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਨੇ ਕੀਤੇ ਟਵੀਟ |

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers