RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

Jass Grewal by Jass Grewal
April 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਵਾਪਰੇ ਦੁਖਾਂਤ ਦਾ ਮੁੱਦਾ ਛੇੜਿਆ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਮਾਨ ਅਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵਿਚਾਲੇ ਜ਼ੁਬਾਨੀ ਜੰਗ ਛਿੜ ਗਈ ਹੈ। ਮੁੱਖ ਮੰਤਰੀ ਨੇ ਕੱਲ੍ਹ ਸ਼ਾਮ ਟਵੀਟ ਕਰਦਿਆ ਸਵਾਲ ਕੀਤਾ, 13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ‘ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ  ਨੂੰ ਜ਼ਖਮੀ ਕਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? ਉਹਨਾਂ ਕਿਹਾ ਕਿ ਮਜੀਠੀਆ ਪਰਿਵਾਰ, ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ।

13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..

— Bhagwant Mann (@BhagwantMann) April 13, 2023

 

ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੀ.ਐੱਮ. ਮਾਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਲਿਖਿਆ, ਤੂੰ ਇੱਧਰ ਉੱਧਰ ਦੀ ਗੱਲ ਨਾ ਕਰ ਇਹ ਦੱਸ ਕਿ ਕਾਫ਼ਿਲਾ ਕਿਵੇਂ ਲੁੱਟਿਆ। ਹੱਥ ‘ਚ ਗਲਾਸੀ ਫੜ, ਕੇਂਦਰ ਦੀ ਬੁੱਕਲ ਵਿਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ, ਲਤੀਫ਼ਪੁਰ ਦਾ ਉਜਾੜਾ ਕਰਵਾ ਕੇ, ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। ਉਹਨਾਂ ਕਿਹਾ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਆਜ਼ਾਦ ਮੁਲਕ ‘ਚ ਕੇਂਦਰ ਦਾ ਗੁਲਾਮ ਤੇ ਸੂਬੇ ਦਾ ਗ਼ਦਾਰ ਕੌਣ ਹੈ ! ਜਨਹਿਤ ਸੂਚਨਾ :- ਸ਼ਰਾਬ ਸਿਹਤ ਲਈ ਹਾਨੀਕਾਰਕ ਹੈ।

ਤੂੰ ਇੱਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ।

ਹੱਥ ਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ , ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। pic.twitter.com/dHjmj8agRg

— Bikram Singh Majithia (@bsmajithia) April 13, 2023

Previous Post

ਹਰ ਸਿੱਖ ਨੂੰ ਆਪਣੇ ਘਰ ‘ਚ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ, ਜਥੇਦਾਰ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਨੂੰ ਸੰਦੇਸ਼

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ‘ਆਪ’ ਦਾ ਫੜਿਆ ਪੱਲਾ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ‘ਆਪ’ ਦਾ ਫੜਿਆ ਪੱਲਾ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ‘ਆਪ’ ਦਾ ਫੜਿਆ ਪੱਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers