RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਟਿਆਲਾ ‘ਚ ‘CM ਦੀ ਯੋਗਸ਼ਾਲਾ’ ਦੀ ਸ਼ੁਰੂਆਤ, ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

ਪਟਿਆਲਾ ‘ਚ ‘CM ਦੀ ਯੋਗਸ਼ਾਲਾ’ ਦੀ ਸ਼ੁਰੂਆਤ, ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

Jass Grewal by Jass Grewal
April 5, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿਹਤ ਮਾਡਲ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਆਪ’ ਕਵਨੀਵਰ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਕਈ ਵਿਧਾਇਕਾਂ ਨੇ ਇਸ ਸਮਾਗਮ ਦੇ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਯੋਗ ਸਾਂਹਾਂ ਦੀ ਕਸਰਤ ਹੈ, ਜਿਸ ਨਾਲ ਸਰੀਰ ਦੇ ਅੰਗ ਤੰਦਰੁਸਤ ਹੁੰਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਦਾ ਸੁਨੇਹਾ ਵੀ ਦਿੱਤਾ ਹੈ।

ਤੰਦਰੁਸਤ-ਸਿਹਤਮੰਦ ਤੇ ਖੁਸ਼ਹਾਲ ਪੰਜਾਬ…!

ਪਟਿਆਲਾ ਵਿਖੇ 'ਸੀ. ਐਮ. ਦੀ ਯੋਗਸ਼ਾਲਾ' ਮੁਹਿੰਮ ਦੀ ਸ਼ੁਰੂਆਤ…Live https://t.co/jae0nbaG7F

— Bhagwant Mann (@BhagwantMann) April 5, 2023

ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਦਿੱਲੀ ਵਿਚ ਕੀਤੀ ਗਈ ਸੀ। ਦਿੱਲੀ ਵਿਚ ਜਦੋਂ ਇਸ ਦੀ ਸ਼ੁਰੂਆਤ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਇਸ ਦੀ ਮੰਗ ਹੋਈ। ਇਸ ਕਾਰਣ ਐੱਲ. ਜੀ. ਬਕਾਇਦਾ ਇਸ ’ਤੇ ਰੋਕ ਲਗਾਉਣੀ ਪਈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇਕ ਵਧੀਆ ਉਪਰਾਲਾ ਸੀ। ਦਿੱਲੀ ਵਿਚ ਤਾਂ ਐੱਲ. ਜੀ. ਨੇ ਰੋਕ ਲਗਾ ਦਿੱਤੀ ਪਰ ਪੰਜਾਬ ਵਿਚ ਕੌਣ ਰੋਕ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਦਾ ਨੰਬਰ ਵੀ ਜਾਰੀ ਕੀਤਾ ਜਾਵੇਗਾ, ਸਿਰਫ ਇਕ ਮਿਸ ਕਾਲ ’ਤੇ ਤੁਹਾਡੇ ਕੋਲ ਯੋਗਾ ਦਾ ਟ੍ਰੇਨਰ ਪਹੁੰਚ ਜਾਵੇਗਾ। ਜਿੱਥੇ ਵੀ 20 ਤੋਂ 25 ਬੰਦੇ ਕਹਿਣਗੇ, ਉਥੇ ਇਹ ਯੋਗਸ਼ਾਲਾ ਸ਼ੁਰੂ ਕਰ ਦਿੱਤੀ ਜਾਵੇਗੀ।

 

Previous Post

ਕਾਂਗਰਸ ਹਾਈਕਮਾਂਡ ਦਾ ਸਖ਼ਤ ਫ਼ੈਸਲਾ, ਸਾਬਕਾ ਵਿਧਾਇਕ ਨੂੰ ਵਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

Next Post

ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

Next Post
ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers