RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪਹਿਲੀ ਪੰਜਾਬਣ ਹਰਨਾਜ਼ ਕੌਰ ਸੰਧੂ ਨੇ ਜਿੱਤਿਆ ਮਿਸ ਯੂਨੀਵਰਸ 2021 ਦਾ ਖਿਤਾਬ |

Jass Grewal by Jass Grewal
December 13, 2021
in ਦੇਸ਼, ਪੰਜਾਬ, ਵਿਦੇਸ਼
Reading Time: 1 min read
0 0
0

ਮਿਸ ਯੂਨੀਵਰਸ 2021 ਵਿੱਚ ਭਾਰਤ ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਸ ਮੁਕਾਬਲੇ ਵਿੱਚ ਭਾਰਤ ਦੀ ਧੀ ਹਰਨਾਜ਼ ਕੌਰ ਸੰਧੂ ਨੇ 70ਵੇਂ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ।

ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਨੇ 21 ਸਾਲ ਦੇ ਲੰਬੇ ਸਮੇਂ ਬਾਅਦ ਇਹ ਖਿਤਾਬ ਜਿੱਤਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਸੋਮਵਾਰ ਸਵੇਰੇ ਇਜ਼ਰਾਈਲ ਦੇ ਇਲਾਟ ਵਿੱਚ ਆਯੋਜਿਤ ਕੀਤੀ ਗਈ।

ਇਸ ਮੁਕਾਬਲੇ ਵਿੱਚ ਭਾਰਤ ਦੀ ਹਰਨਾਜ਼ ਕੌਰ ਪਹਿਲਾ ਸਥਾਨ ਹਾਸਲ ਕਰਕੇ ਮਿਸ ਯੂਨੀਵਰਸ 2021 ਬਣ ਗਈ ਹੈ। ਹਰਨਾਜ਼ ਤੋਂ ਪਹਿਲਾਂ ਇਹ ਖਿਤਾਬ 1994 ਵਿੱਚ ਸੁਸ਼ਮਿਤਾ ਸੇਨ ਅਤੇ 2000 ਵਿੱਚ ਲਾਰਾ ਦੱਤਾ ਨੇ ਜਿੱਤਿਆ ਸੀ। ਭਾਰਤ ਨੇ ਹੁਣ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ।

ਦੱਸ ਦੇਈਏ ਕਿ ਹਾਲ ਹੀ ‘ਚ ਉਸ ਨੇ ‘ਲਿਵਾ ਮਿਸ ਦੀਵਾ ਯੂਨੀਵਰਸ 2021’ (Miss Universe 2021) ਦਾ ਖਿਤਾਬ ਵੀ ਜਿੱਤਿਆ ਹੈ।ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਹਰਨਾਜ਼ ਕੌਰ ਸੰਧੂ ਫੇਮਿਨਾ ਮਿਸ ਇੰਡੀਆ-2019 (Femina Miss India -2019) ਦੇ ਗ੍ਰੈਂਡ ਫਿਨਾਲੇ ਵਿੱਚ ਪਹੁੰਚੀ ਸੀ। ਸੈਕਟਰ-42 ਸਥਿਤ ਪੋਸਟ ਗ੍ਰੈਜੂਏਟ ਸਰਕਾਰੀ ਗਰਲਜ਼ ਕਾਲਜ (GCG) ਦੀ ਵਿਦਿਆਰਥਣ ਹਰਨਾਜ਼ ਕੌਰ ਸੰਧੂ ਮੂਲ ਰੂਪ ਵਿੱਚ ਪੰਜਾਬ ਦੇ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਹੁਣ ਉਸਦਾ ਪੂਰਾ ਪਰਿਵਾਰ ਮੋਹਾਲੀ ਵਿੱਚ ਰਹਿੰਦਾ ਹੈ।

ਹਰਨਾਜ਼ ਦੀ ਮਾਂ ਦੱਸਦੀ ਹੈ ਕਿ ਉਸ ਦੀ ਬੇਟੀ ਬਚਪਨ ਤੋਂ ਹੀ ਜੱਜ ਬਣਨਾ ਚਾਹੁੰਦੀ ਹੈ। ਹਰਨਾਜ਼ ਨੇ ਆਪਣੀ ਸਕੂਲੀ ਪੜ੍ਹਾਈ ਸੈਕਟਰ-40 ਦੇ ਸ਼ਿਵਾਲਿਕ ਪਬਲਿਕ ਸਕੂਲ ਤੋਂ ਅਤੇ 12ਵੀਂ ਸੈਕਟਰ-35 ਖਾਲਸਾ ਸਕੂਲ ਤੋਂ ਕੀਤੀ। ਥੀਏਟਰ ਵਿਚ ਡੂੰਘੀ ਦਿਲਚਸਪੀ ਰੱਖਣ ਵਾਲੀ ਹਰਨਾਜ਼ ਨੂੰ ਜਾਨਵਰਾਂ ਨਾਲ ਵਿਸ਼ੇਸ਼ ਲਗਾਅ ਹੈ

Previous Post

ਮਾਨਸਾ ‘ਚ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ |

Next Post

ਓਮੀਕਰੋਨ ਦੇ 5 ਨਵੇਂ ਮਾਮਲੇ ਕੁੱਲ ਗਿਣਤੀ 38 ਹੋਈ |

Next Post
ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

ਓਮੀਕਰੋਨ ਦੇ 5 ਨਵੇਂ ਮਾਮਲੇ ਕੁੱਲ ਗਿਣਤੀ 38 ਹੋਈ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers