RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪਾਸਪੋਰਟ ਬਣਵਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਜ਼ਰਾ ਸੋਚਕੇ, ਕਰਨਾ ਪੈ ਸਕਦਾ ਲੰਬਾ ਇੰਤਜ਼ਾਰ

ਪਾਸਪੋਰਟ ਬਣਵਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਜ਼ਰਾ ਸੋਚਕੇ, ਕਰਨਾ ਪੈ ਸਕਦਾ ਲੰਬਾ ਇੰਤਜ਼ਾਰ

Jass Grewal by Jass Grewal
November 21, 2022
in ਦੇਸ਼
Reading Time: 1 min read
0 0
0

ਨਵੀਂ ਦਿੱਲੀ : ਵਿਦੇਸ਼ ਜਾਣ ਦੇ ਲਈ ਪਾਸਪੋਰਟ ਬਹੁਤ ਜ਼ਰੂਰੀ ਹੈ ਅਤੇ ਹੁਣ ਤੁਹਾਨੂੰ ਨਵਾਂ ਪਾਸਪੋਰਟ ਬਣਾਉਣ ਲਈ ਲੰਮਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਦਰਅਸਲ ਅਗਲੇ ਸਾਲ ਤੱਕ ਕੋਈ ਨਵਾਂ ਪਾਸਪੋਰਟ ਨਹੀਂ ਬਣੇਗਾ। ਅਜਿਹੇ ‘ਚ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਹਾਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਰਿਪੋਰਟਾਂ ਮੁਤਾਬਕ 8 ਫਰਵਰੀ ਤੱਕ ਨਵੇਂ ਪਾਸਪੋਰਟ ਲੈਣ ਲਈ ਆਨਲਾਈਨ ਬੁਕਿੰਗ ਪੂਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਮਿਤੀ ਉਪਲਬਧ ਨਹੀਂ ਹੈ। ਅਜਿਹੇ ‘ਚ ਜੇਕਰ ਤੁਸੀਂ ਨਵਾਂ ਪਾਸਪੋਰਟ ਬਣਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਵਕਫ਼ੇ ਦਰਮਿਆਨ ਸਰਕਾਰ ਦਾ ਕੋਈ ਨਵਾਂ ਫਰਮਾਨ ਹੀ ਰਾਹਤ ਦੇ ਸਕਦਾ ਹੈ।

Tags: National News
Previous Post

ਸ਼ਰਧਾ-ਆਯੂਸ਼ੀ ਕਤਲ: ਇਕ ਸ਼ਹਿਰ, ਦੋ ਧੀਆਂ, ਭਿਆਨਕ ਨਤੀਜੇ… ਇਕ ਨੂੰ ਪਿਤਾ ਨੇ ਮਾਰਿਆ, ਦੂਜੀ ਦੇ ਪ੍ਰੇਮੀ ਨੇ ਕਰਤੇ ਟੁਕੜੇ-ਟੁਕੜੇ

Next Post

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦਾ ਫੈਸਲਾ, ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ!

Next Post
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦਾ ਫੈਸਲਾ, ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ!

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers