RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

Jass Grewal by Jass Grewal
March 21, 2023
in ਪੰਜਾਬ
Reading Time: 1 min read
0 0
0

ਪੰਜਾਬ ਪੁਲਿਸ ਵਲੋਂ ਭਗੌੜਾ ਕਰਾਰ ਦਿੱਤੇ ਗਏ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਜਿਥੇ ਪੁਲਿਸ ਥਾਂ-ਥਾਂ ਛਾਪੇ ਮਾਰ ਰਹੀ ਹੈ। ਉਥੇ ਹੀ ਪੁਲਿਸ ਦੇ ਨਿਸ਼ਾਨੇ ‘ਤੇ ਅੰਮ੍ਰਿਤਪਾਲ ਦਾ ਪਰਿਵਾਰ ਆ ਚੁੱਕਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਬਾਰੇ ਵੀ ਜਾਂਚ ਸ਼ੁਰੂ ਹੋ ਗਈ ਹੈ।  ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਪਿਛਲੇ ਦਿਨੀਂ ਵਿਆਹ ਹੋਇਆ ਸੀ। ਉਨ੍ਹਾਂ ਦੀ ਪਤਨੀ ਇੰਗਲੈਂਡ ਦੀ ਰਹਿਣ ਵਾਲੀ ਹੈ। ਦੋਵਾਂ ਦਾ ਸੰਪਰਕ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਦਾ ਗੁਪਤ ਤਰੀਕੇ ਨਾਲ ਵਿਆਹ ਹੋਇਆ ਸੀ। ਇਸ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਦਾ ਸੰਪਰਕ ਕਿਵੇਂ ਹੋਇਆ ਸੀ।

ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਸ਼ਾਹਕੋਟ ਇਲਾਕੇ ਦੀ ਆਈ ਹੈ ਅਤੇ ਉਸ ਦੀ ਭਾਲ ਲਈ ਪੁਲਿਸ ਵੱਲੋਂ ਸਾਰੇ ਮੋਬਾਈਲ ਨੈੱਟਵਰਕ ਖੰਗਾਲੇ ਜਾ ਰਹੇ ਹਨ। ਪੁਲਿਸ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਅਹਿਮ ਮੰਨ ਕੇ ਚੱਲ ਰਹੀ ਹੈ। ਖ਼ੁਫ਼ੀਆ ਵਿੰਗ ਵੱਲੋਂ ਉਨ੍ਹਾਂ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਇਸ ਅਪਰੇਸ਼ਨ ਦੇ ਵਿਰੋਧ ’ਚ ਕੋਈ ਰੋਹ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

Previous Post

ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

Next Post

ਜੀਨ ਪਾਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ.ਜੀ. ਦਾ ਵੱਡਾ ਖ਼ੁਲਾਸਾ

Next Post
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

ਜੀਨ ਪਾਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ.ਜੀ. ਦਾ ਵੱਡਾ ਖ਼ੁਲਾਸਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers