RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੂਰੇ ਪੰਜਾਬ ‘ਚ ਮਨਾਈ ਗਈ ਦੀਪ ਸਿੱਧੂ ਦੀ ਬਰਸੀ, ਅੰਮ੍ਰਿਤਪਾਲ ਸਿੰਘ ਦਾ ਆਇਆ ਵੱਡਾ ਬਿਆਨ

ਪੂਰੇ ਪੰਜਾਬ ‘ਚ ਮਨਾਈ ਗਈ ਦੀਪ ਸਿੱਧੂ ਦੀ ਬਰਸੀ, ਅੰਮ੍ਰਿਤਪਾਲ ਸਿੰਘ ਦਾ ਆਇਆ ਵੱਡਾ ਬਿਆਨ

Jass Grewal by Jass Grewal
February 15, 2023
in ਪੰਜਾਬ
0 0
0

ਅੱਜ ਪੂਰੇ ਪੰਜਾਬ ਦੇ ਵਿਚ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਬਰਸੀ ਮਨਾਈ ਗਈ। ਇਸ ਸਮਾਗਮ ਵਿੱਚ ਦੀਪ ਸਿੱਧੂ ਦੇ ਐਕਸੀਡੈਂਟ ਵਾਲੀ ਸਕੋਰਪੀਓ ਗੱਡੀ ਵੀ ਰੱਖੀ ਗਈ। ਇਹ ਕਾਰ ਅੱਜ ਵੀ ਉਸੇ ਹਾਲਤ ਵਿੱਚ ਹੈ। ਉਥੇ ਹੀ ਦੂਜੇ ਪਾਸੇ ਦੀਪ ਸਿੱਧੂ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਰਦਾਸ ਕਰਨ ਲਈ ਅੰਮ੍ਰਿਤਸਰ ਪਹੁੰਚੇ। ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਉੱਪਰ ਅੰਮ੍ਰਿਤਪਾਲ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੀਪ ਸਿੱਧੂ ਦੀ ਮੌਤ ਨੂੰ ਸ਼ਹੀਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਜਿਸ਼ ਕਰਕੇ ਦੀਪ ਸਿੱਧੂ ਨੂੰ ਸ਼ਹੀਦ ਕੀਤਾ ਹੈ।

ਹਾਲਾਂਕਿ ਉਨ੍ਹਾਂ ਨੇ ਰੀਨਾ ਰਾਏ ਵਲੋਂ ਹਾਲ ਹੀ ਵਿਚ ਦੀਪ ਸਿੱਧੂ ਦੀ ਮੌਤ ਬਾਰੇ ਦਿੱਤੇ ਬਿਆਨ ਨੂੰ ਨਿੱਜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੇ ਵੱਖਰੇ ਵਿਚਾਰ ਹੋ ਸਕਦੇ ਹਨ। ਨਾਲ ਹੀ ਉਹਨਾ ਕਿਹਾ ਕਿ ਕਈ ਵਾਰ ਸਾਜਿਸ਼ਾਂ ਨੂੰ ਸਮਝਣਾ ਔਖਾ ਹੋ ਜਾਂਦਾ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਾਬਾ ਮੋਰਾਂਵਾਲੀ, ਲੱਖਾ ਸਿਧਾਣਾ ਵੀ ਇਸਦਾ ਹਿੱਸਾ ਬਣੇ।

Tags: Amritpal SinghAmritsarStatement
Previous Post

“ਮੈਂ ਸੀ.ਐਮ. ਤੇ ਰਾਜਪਾਲ ਵਿਚਕਾਰ ਸਮਝੌਤਾ ਕਰਵਾ ਦਿੰਦਾ ਹਾਂ, ਚੰਗਾ ਹੋਇਆ ਅਰੋੜਾ ਬੀਜੇਪੀ ‘ਚ ਚਲਾ ਗਿਆ ਸੀ” ਰਾਜਾ ਵੜਿੰਗ ਦਾ ਧਮਾਕੇਦਾਰ ਬਿਆਨ

Next Post

ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

Next Post
ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers