RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪ੍ਰਧਾਨ ਮੰਤਰੀ ਬਾਰੇ ਕਾਂਗਰਸ ਪ੍ਰਧਾਨ ਖੜਗੇ ਦੀ ਟਿੱਪਣੀ ‘ਤੇ ਸਿਆਸਤ ਗਰਮਾਈ; BJP ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਅਸੀਂ ਬਹੁਤ ਹੀ ਭਾਰੇ ਮਨ ਨਾਲ ਅੱਜ ਚੋਣ ਕਮਿਸ਼ਨ ਨੂੰ ਮਿਲੇ ਹਾਂ ਅਤੇ ਕਾਂਗਰਸ ਪ੍ਰਧਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।''

Jass Grewal by Jass Grewal
April 22, 2026
in ਦੇਸ਼
Reading Time: 1 min read
0 0
0

ਭਾਜਪਾ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕਥਿਤ ਤੌਰ ਉੱਤੇ ਵਰਤੇ ਗਏ “ਅਤਿਵਾਦੀ” ਸ਼ਬਦ ਵਿਰੁੱਧ ਸ਼ਿਕਾਇਤ ਦਰਜ ਕਰਵਾਈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਕਿਹਾ, “ਅਸੀਂ ਬਹੁਤ ਦੁਖੀ ਹਾਂ ਅਤੇ ਸਾਨੂੰ ਬਹੁਤ ਗੁੱਸਾ ਹੈ। ਅਸੀਂ ਬਹੁਤ ਹੀ ਭਾਰੇ ਮਨ ਨਾਲ ਅੱਜ ਚੋਣ ਕਮਿਸ਼ਨ ਨੂੰ ਮਿਲੇ ਹਾਂ ਅਤੇ ਕਾਂਗਰਸ ਪ੍ਰਧਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।”

ਉਨ੍ਹਾਂ ਦੇ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੀ ਮੌਜੂਦ ਸਨ। ਰਿਜੀਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣ ਦਾ ਕਾਂਗਰਸ ਦਾ ਤਰੀਕਾ 2007 ਤੋਂ ਚੱਲ ਰਿਹਾ ਹੈ, ਜਦੋਂ ਸੋਨੀਆ ਗਾਂਧੀ ਨੇ “ਮੌਤ ਕਾ ਸੌਦਾਗਰ” ਵਰਗੇ ਸ਼ਬਦ ਵਰਤੇ ਸਨ।

ਰਿਜੀਜੂ ਨੇ ਅੱਗੇ ਕਿਹਾ, “ਉਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਬੁਰਾ-ਭਲਾ ਕਹਿਣ ਦੀ ਆਦਤ ਬਣਾ ਲਈ।  ਭਾਰਤ ਦੇ ਲੋਕ ਕਾਂਗਰਸ ਨੂੰ ਜਵਾਬ ਦੇਣਗੇ, ਜਿਸ ਨੇ ਇਸ ਵਾਰ ਸ਼ਰਾਫ਼ਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।”

ਭਾਜਪਾ ਚਾਹੁੰਦੀ ਹੈ ਕਿ ਖੜਗੇ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ, ਇਸ ਦੇ ਨਾਲ ਹੀ ਉਨ੍ਹਾਂ ਨੂੰ ਅਜਿਹਾ ਵਿਵਹਾਰ ਨਾ ਦੁਹਰਾਉਣ ਦੀ ਚਿਤਾਵਨੀ ਦਿੱਤੀ ਜਾਵੇ ਅਤੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਸ ਇਤਰਾਜ਼ਯੋਗ ਪੋਸਟ ਨੂੰ ਹਟਾਉਣ ਦਾ ਹੁਕਮ ਦਿੱਤਾ ਜਾਵੇ।

Previous Post

27 ਅਪ੍ਰੈਲ ਨੂੰ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ- ਮੁੱਖ ਮੰਤਰੀ ਸੈਣੀ

Next Post

ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ

Next Post
ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ

ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers