RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ’, ਮੰਤਰੀ ਦੇ ਬਿਆਨ ਨੇ ਭਖਾਈ ਸਿਆਸਤ

‘ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ’, ਮੰਤਰੀ ਦੇ ਬਿਆਨ ਨੇ ਭਖਾਈ ਸਿਆਸਤ

Jass Grewal by Jass Grewal
November 30, 2022
in ਪੰਜਾਬ, ਰਾਜਨੀਤੀ
Reading Time: 1 min read
0 0
0

‘ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ’ ਇਹ ਸ਼ਬਦ ਸਾਡੇ ਨਹੀਂ ਬਲਕਿ, ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਹਨ ਜਿੰਨਾ ਨੇ ਇਕ ਵਿਵਾਦਤ ਬਿਆਨ ਦਿੰਦੇ ਹੋਏ ਪੰਜਾਬੀ ਭਾਈਚਾਰੇ ਦੇ ਵਿਚ ਰੋਸ ਪੈਦਾ ਕਰ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਿਹਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ ਨੂੰ ਆਰਾਮਪ੍ਰਸਤ ਬਣਾ ਦਿੱਤਾ ਹੈ ਤੇ ਕਿਸਾਨ ਹੁਣ ਨਹਿਰੀ ਪਾਣੀ ਦੀ ਮੰਗ ਨਹੀਂ ਕਰਦੇ।

ਕੈਬਨਿਟ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ ਅਤੇ ਆਮ ਜਨਤਾ ਦੇ ਨਾਲ-ਨਾਲ ਵਿਰੋਧੀਆਂ ਵਲੋਂ ਵੀ ਇਸਦਾ ਵਿਰੋਧ ਕੀਤਾ ਜਾਣ ਲੱਗਾ ਜਿਸ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਉਹਨਾਂ ਨੇ ਦਿੱਤੇ ਆਪਣੇ ਇਸ ਬਿਆਨ ’ਤੇ ਸਾਰਿਆਂ ਤੋਂ ਮੁਆਫੀ ਵੀ ਮੰਗ ਲਈ ਹੈ।

Tags: Cabinet MinisterPunjab NewsPunjab PoliticsStatement
Previous Post

ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਰਹੇ ਮਸ਼ਹੂਰ ਪੰਜਾਬੀ ਗਾਇਕ, ਗੰਨ ਕਲਚਰ ਪ੍ਰਮੋਟ ਕਰਦਾ ਨਜ਼ਰ ਆਇਆ

Next Post

ਆਖਿਰ ਕਿਉਂ ਮਸ਼ਹੂਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

Next Post
ਆਖਿਰ ਕਿਉਂ ਮਸ਼ਹੂਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

ਆਖਿਰ ਕਿਉਂ ਮਸ਼ਹੂਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋੰ ਦਿੱਤਾ ਅਸਤੀਫ਼ਾ, ਜਾਣੋ ਕਾਰਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers