RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ’ਚ ਬਣਨ ਜਾ ਰਹੀ ਫ਼ਿਲਮ ਸਿਟੀ, CM ਭਗਵੰਤ ਮਾਨ ਦਾ ਐਲਾਨ

ਪੰਜਾਬ ’ਚ ਬਣਨ ਜਾ ਰਹੀ ਫ਼ਿਲਮ ਸਿਟੀ, CM ਭਗਵੰਤ ਮਾਨ ਦਾ ਐਲਾਨ

Jass Grewal by Jass Grewal
January 22, 2023
in ਪੰਜਾਬ, ਰਾਜਨੀਤੀ
0 0
0

ਪੰਜਾਬ ਦੇ ਸੀ.ਐਮ. ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਚਲਦਿਆਂ ਦੋ ਦਿਨਾਂ ਮੁੰਬਈ ਦੌਰੇ ’ਤੇ ਹਨ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬੀ ਫ਼ਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਲੀਵੁੱਡ ਬਹੁਤ ਵੱਡੀ ਇੰਡਸਟਰੀ ਹੈ। ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ਪੰਜਾਬ ’ਚ ਹੁੰਦੀ ਹੈ ਤੇ ਪੰਜਾਬ ਨਾਲ ਸਬੰਧਤ ਵਿਸ਼ਿਆਂ ’ਤੇ ਬਾਲੀਵੁੱਡ ਫ਼ਿਲਮਾਂ ਬਣਦੀਆਂ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਉਹ ਪਾਲੀਵੁੱਡ ਤੇ ਬਾਲੀਵੁੱਡ ਦਾ ਮਿਲਾਪ ਕਰਵਾਉਣਗੇ ਤਾਂ ਜੋ ਸਰਕਾਰ ਨੂੰ ਰੈਵੇਨਿਊ ਆਵੇ ਤੇ ਲੋਕਲ ਕਲਾਕਾਰਾਂ ਨੂੰ ਕੰਮ ਵੀ ਮਿਲੇ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ‘ਲਾਫਟਰ ਚੈਲੇਂਜ’ ਦੇ ਆਪਣੇ ਪੁਰਾਣੇ ਸਮੇਂ ਨੂੰ ਵੀ ਯਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਮੁੰਬਈ ਨਾਲ ਜੁੜੀਆਂ ਹੋਈਆਂ ਹਨ।

Tags: CM Bhagwant MannpunjabPunjab Newspunjabi news
Previous Post

ਭਗਵੰਤ ਮਾਨ ਦੀ ਟਿੱਪਣੀ ਦਾ ਕੈਪਟਨ ਨੇ ਦਿੱਤਾ ਮੋੜਵਾਂ ਜਵਾਬ

Next Post

ਸੁਪਰੀਮ ਕੋਰਟ ਪਹੁੰਚਿਆ ਬੇਅਦਬੀ ਮਾਮਲਾ, ਨਾਮਜ਼ਦ ਡੇਰਾ ਪ੍ਰੇਮੀਆਂ ਨੇ ਕੀਤੀ ਵੱਡੀ ਮੰਗ

Next Post
ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

ਸੁਪਰੀਮ ਕੋਰਟ ਪਹੁੰਚਿਆ ਬੇਅਦਬੀ ਮਾਮਲਾ, ਨਾਮਜ਼ਦ ਡੇਰਾ ਪ੍ਰੇਮੀਆਂ ਨੇ ਕੀਤੀ ਵੱਡੀ ਮੰਗ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers