RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ’ਚ ਬੱਸਾਂ ਨੂੰ ਲੈਕੇ ਆਈ ਵੱਡੀ ਖ਼ਬਰ, ਵਿਭਾਗ ਨੇ ਸਖ਼ਤ ਹੁਕਮ ਕੀਤੇ ਜਾਰੀ

ਪੰਜਾਬ ’ਚ ਬੱਸਾਂ ਨੂੰ ਲੈਕੇ ਆਈ ਵੱਡੀ ਖ਼ਬਰ, ਵਿਭਾਗ ਨੇ ਸਖ਼ਤ ਹੁਕਮ ਕੀਤੇ ਜਾਰੀ

Jass Grewal by Jass Grewal
December 23, 2022
in ਪੰਜਾਬ
Reading Time: 1 min read
0 0
0

ਪੰਜਾਬ ਰੋਡਵੇਜ਼ ਅਤੇ ਪਨਬੱਸ ਬੱਸਾਂ ਨੂੰ ਲੈਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ ਵਿਭਾਗ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ ਕਿ ਬੱਸਾਂ ‘ਚ ਹੁਣ ਕਮਰਸ਼ੀਅਲ ਸਮਾਨ ਨਹੀਂ ਲੱਦਿਆ ਜਾਵੇਗਾ।  ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ‘ਚ ਹੁਣ ਕਮਰਸ਼ੀਅਲ ਸਮਾਨ ਲੱਦਣ ’ਤੇ ਰੋਕ ਲਗਾ ਦਿੱਤੀ ਗਈ ਹੈ।  ਵਿਭਾਗ ਨੇ ਹੁਣ ਸਖ਼ਤ ਫੈਸਲਾ ਲੈਂਦੇ ਹੋਏ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ‘ਚ ਹੁਣ ਕਮਰਸ਼ੀਅਲ ਸਮਾਨ ਲੱਦਣ ’ਤੇ ਰੋਕ ਲਗਾ ਦਿੱਤੀ ਗਈ ਹੈ ਕਿਉਂਕਿ ਇਨ੍ਹਾਂ ਬੱਸਾਂ ਨੂੰ ਸਵਾਰੀਆਂ ਢੋਹਣ ਲਈ ਚਲਾਇਆ ਜਾਂਦਾ ਹੈ।  ਦੇਖਿਆ ਗਿਆ ਹੈ ਕਿ ਇਨ੍ਹਾਂ ਬੱਸਾਂ ਜ਼ਰੀਏ ਮਾਲ ਦੀ ਸਪਲਾਈ ਵੀ ਹੋਣ ਲੱਗੀ ਸੀ।

ਵਿਭਾਗ ਦੇ ਡਿਪਟੀ ਡਾਇਰੈਕਟਰ ਟ੍ਰਾਂਸਪੋਰਟ ਪਰਨੀਤ ਸਿੰਘ ਮਿਨਹਾਸ ਨੇ ਇਕ ਲਿਖ਼ਤੀ ਹੁਕਮ ਜਾਰੀ ਕਰਕੇ ਪੂਰੇ ਪੰਜਾਬ ਦੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਡਰਾਈਵਰ ਅਤੇ ਕੰਡਕਟਰ ਜ਼ਿੰਮੇਵਾਰ ਹੋਣਗੇ।

ਡਿਪਟੀ ਡਾਇਰੈਕਟਰ ਮਿਨਹਾਸ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਅਜਿਹੀ ਕੋਈ ਸ਼ਿਕਾਇਤ ਜੇਕਰ ਸਾਹਮਣੇ ਆਈ ਤਾਂ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਹੁਕਮ ਉਦੋਂ ਆਏ, ਜਦੋਂ ਰੋਡਵੇਜ਼/ਪਨਬੱਸ ਦੀਆਂ ਬੱਸਾਂ ‘ਚ ਵਪਾਰਕ ਸਮਾਨ ਦੀ ਢੋਆ-ਢੁਆਈ ਹੋਣੀ ਸ਼ੁਰੂ ਹੋ ਗਈ ਸੀ। ਇਸ ਦਾ ਨੋਟਿਸ ਲੈਂਦੇ ਹੋਏ ਟ੍ਰਾਂਸਪੋਰਟ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Tags: New OrderspunjabPunjab News
Previous Post

ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਅਹਿਮ ਖ਼ਬਰ, ਟੀਮ ਨੂੰ ਜਲਦ ਮਿਲ ਸਕਦਾ ਨਵਾਂ ਕਪਤਾਨ

Next Post

ਅਨੁਸੂਚਿਤ ਜਾਤੀ ਦੇ ਹੱਕ ਲਈ ਰਾਜ ਸਭਾ ‘ਚ ਗਰਜੇ ਸੰਤ ਸੀਚੇਵਾਲ, ਸਰਕਾਰ ਨੂੰ ਕੀਤੇ ਵੱਡੇ ਸਵਾਲ

Next Post
ਸੰਸਦ ’ਚ ਗੂੰਜਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ, ਸੰਤ ਸੀਚੇਵਾਲ ਨੇ ਚੁੱਕੇ ਸਵਾਲ

ਅਨੁਸੂਚਿਤ ਜਾਤੀ ਦੇ ਹੱਕ ਲਈ ਰਾਜ ਸਭਾ 'ਚ ਗਰਜੇ ਸੰਤ ਸੀਚੇਵਾਲ, ਸਰਕਾਰ ਨੂੰ ਕੀਤੇ ਵੱਡੇ ਸਵਾਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers