RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ’ਚ ਭਾਰੀ ਮੀਂਹ ਦੀ ਚੇਤਾਵਨੀ, ਦਿੱਲੀ ‘ਚ ‘ਔਰੈਂਜ ਅਲਰਟ’ |

Jass Grewal by Jass Grewal
July 29, 2021
in ਦੇਸ਼, ਪੰਜਾਬ
Reading Time: 1 min read
0 0
0

ਮੌਸਮ ਵਿਭਾਗ (ਆਈਐਮਡੀ – IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

 

ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

 

ਉੱਧਰ ਰਾਜਸਥਾਨ, ਮੱਧ ਪ੍ਰਦੇਸ਼, ਸੌਰਾਸ਼ਟਰ ਤੇ ਕੱਛ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ, ਉੜੀਸਾ ਅਤੇ ਵਿਦਰਭ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

 

ਦਿੱਲੀ ਵਿੱਚ ਭਾਰੀ ਬਾਰਸ਼ ਲਈ ‘ਔਰੈਂਜ ਅਲਰਟ’ ਜਾਰੀ

 

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਮੌਨਸੂਨ ਕਾਰਨ ਇੱਕ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Previous Post

ਚੰਡੀਗੜ੍ਹ ਦੇ ਮਟਕਾ ਚੌਕ ਦਾ ਨਾਮ GOOGLE ਨੇ ਬਾਬਾ ਲਾਭ ਸਿੰਘ ਚੌਕ ਦੱਸਣਾ ਸ਼ੁਰੂ ਕਰ ਕੀਤਾ |

Next Post

PSPCL ਨੂੰ ਸਾਰੇ ਇਕਪਾਸੜ PPA ਰੱਦ ਕਰਨ ਦੇ ਮੁੱਖ ਮੰਤਰੀ ਕੈਪਟਨ ਨੇ ਦਿੱਤੇ ਹੁਕਮ |

Next Post
PSPCL ਨੂੰ ਸਾਰੇ ਇਕਪਾਸੜ PPA ਰੱਦ ਕਰਨ ਦੇ ਮੁੱਖ ਮੰਤਰੀ ਕੈਪਟਨ ਨੇ ਦਿੱਤੇ ਹੁਕਮ |

PSPCL ਨੂੰ ਸਾਰੇ ਇਕਪਾਸੜ PPA ਰੱਦ ਕਰਨ ਦੇ ਮੁੱਖ ਮੰਤਰੀ ਕੈਪਟਨ ਨੇ ਦਿੱਤੇ ਹੁਕਮ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers