ਪੰਜਾਬ ਵਿਚ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਸਕੂਲ ਖੁੱਲ੍ਹਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਸੀ।
ਹੁਣ ਕੋਰੋਨਾ ਦੇ ਘਟ ਰਹੇ ਮਾਮਲਿਆਂ ਦੇ ਮੱਦੇਜ਼ਨਰ ਇਹ ਫੈਸਲਾ ਲਿਆ ਗਿਆ।

© RMB Television 2026 | Built with ❤️ in INDIA By KPT Computers