RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਤੋਹਫ਼ਾ

ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਤੋਹਫ਼ਾ

Jass Grewal by Jass Grewal
January 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬਠਿੰਡਾ ਵਿਖੇ ਗਣਤੰਤਰ ਦਿਹਾੜੇ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਸਾਲ ਪੰਜਾਬ ਪੁਲਸ ਦੀ ਭਰਤੀ ਹੋਇਆ ਕਰੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 2200 ਦੇ ਕਰੀਬ ਮੁਲਾਜ਼ਮਾਂ ਦੀ ਭਰਤੀ ਹੋਵੇਗੀ।

ਇਸ ਦੇ ਲਈ ਜਨਵਰੀ ਮਹੀਨੇ ‘ਚ ਨੋਟੀਫਿਕੇਸ਼ਨ ਆਇਆ ਕਰੇਗਾ ਅਤੇ ਮਈ-ਜੂਨ ‘ਚ ਪ੍ਰੀਖਿਆ ਹੋਵੇਗੀ। ਫਿਰ ਅਗਸਤ ਮਹੀਨੇ ‘ਚ ਪ੍ਰੀਖਿਆ ਦਾ ਨਤੀਜਾ ਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਤੂਬਰ ਮਹੀਨੇ ‘ਚ ਫਿਜ਼ੀਕਲ ਪੇਪਰ ਹੋਵੇਗਾ, ਜਿਸ ਦਾ ਨਤੀਜਾ ਨਵੰਬਰ ਮਹੀਨੇ ‘ਚ ਆਵੇਗਾ।

ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ‘ਚ ਨੌਜਵਾਨ ਪੰਜਾਬ ਪੁਲਸ ‘ਚ ਸੇਵਾ ਦੇ ਸਕਣਗੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਵੇਗਾ ਅਤੇ ਰਿਸ਼ਵਤ ਦੀ ਕਿਤੇ ਵੀ ਕੋਈ ਥਾਂ ਨਹੀ ਹੋਵੇਗੀ।

Tags: AnnouncementCM Bhagwant MannPunjab NewsPunjab Policepunjabi news
Previous Post

ਅੱਜ ਜੇਲ੍ਹ ‘ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ, ਪਤਨੀ ਨੇ ਕੀਤਾ ਟਵੀਟ

Next Post

ਗਣਤੰਤਰ ਦਿਹਾੜੇ ਦੇ ਪ੍ਰੋਗਰਾਮ ‘ਚ CM ਮਾਨ ਬੋਲੇ ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

Next Post
ਗਣਤੰਤਰ ਦਿਹਾੜੇ ਦੇ ਪ੍ਰੋਗਰਾਮ ‘ਚ CM ਮਾਨ ਬੋਲੇ ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

ਗਣਤੰਤਰ ਦਿਹਾੜੇ ਦੇ ਪ੍ਰੋਗਰਾਮ 'ਚ CM ਮਾਨ ਬੋਲੇ 'ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers