RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਬੋਰਡ ਨੇ12ਵੀਂ ਜਮਾਤ ਦਾ ਨਤੀਜਾ ਐਲਾਨਿਆਂ |

Jass Grewal by Jass Grewal
July 30, 2021
in ਪੰਜਾਬ
Reading Time: 1 min read
0 0
0

ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦਾ ਰੈਗੂਲਰ ਵਿਦਿਆਰਥੀਆਂ ਦਾ 96.48 ਫੀਸਦੀ ਨਤੀਜਾ ਰਿਹਾ। ਲੜਕੀਆਂ ਦੀਆਂ 97.34 ਫੀਸਦੀ ਹੈ। ਲੜਕਿਆਂ ਦੀ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਵੈੱਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ।

 

 

 

ਦੱਸ ਦਏ ਕਿ ਪਿੱਛੇ ਜਿਹੇ ਸੁਪਰੀਮ ਕੋਰਟ ਨੇ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਨੂੰ ਦੇਖਦੇ ਹੋਏ ਪੰਜਾਬ ਬੋਰਡ ਸਮੇਤ ਦੇਸ਼ ਦੇ ਸਾਰੇ ਬੋਰਡਾਂ ਨੂੰ 31 ਜੁਲਾਈ ਤੋਂ ਪਹਿਲਾਂ ਬਾਰ੍ਹਵੀਂ ਦਾ ਨਤੀਜਾ ਐਲਾਨਣ ਲਈ ਕਿਹਾ ਸੀ।

 

ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 96.48 ਫੀਸਦੀ ਵਿਦਿਆਰਥੀ ਪਾਸ ਹੋਏ। ਲੜਕੀਆਂ ਦੀਆਂ ਪਾਸ ਪ੍ਰਤੀਸ਼ਸਤਾ 97.34 ਫੀਸਦੀ ਹੈ, ਜਦੋਂਕਿ ਲੜਕਿਆਂ ਦੀ ਪਾਸ ਫੀਸਦੀ 95.74 ਹੈ। ਵਿਦਿਆਰਥੀ ਸਨਿੱਚਰਵਾਰ ਨੂੰ ਸਕੂਲ ਬੋਰਡ ਦੀ ਵੈੱਬਸਾਈਟ ’ਤੇ ਆਪਣਾ ਨਤੀਜਾ ਦੇਖ ਸਕਣਗੇ।

 

 

ਬੋਰਡ ਮੁਖੀ ਨੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਅਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਦਾ ਨਤੀਜਾ ਤਿਆਰ ਕੀਤਾ ਗਿਆ ਹੈ।

Previous Post

CBSE ਨੇ ਐਲਾਨੇ ਨਤੀਜੇ, ਵੇਖੋ ਕਿੰਨੇ ਪ੍ਰਤੀਸ਼ਤ ਹੋਏ ਪਾਸ !

Next Post

Tokyo Olympics: ਮੁਕਤਸਰ ਸਾਹਿਬ ਦੀ ਕਮਲਪ੍ਰੀਤ ਕੌਰ ਨੇ, ਡਿਸਕਸ ਥਰੋ ਦੇ ਫਾਈਨਲ ‘ਚ ਬਣਾਈ ਥਾਂ |

Next Post
Tokyo Olympics: ਮੁਕਤਸਰ ਸਾਹਿਬ ਦੀ ਕਮਲਪ੍ਰੀਤ ਕੌਰ ਨੇ, ਡਿਸਕਸ ਥਰੋ ਦੇ ਫਾਈਨਲ ‘ਚ ਬਣਾਈ ਥਾਂ |

Tokyo Olympics: ਮੁਕਤਸਰ ਸਾਹਿਬ ਦੀ ਕਮਲਪ੍ਰੀਤ ਕੌਰ ਨੇ, ਡਿਸਕਸ ਥਰੋ ਦੇ ਫਾਈਨਲ 'ਚ ਬਣਾਈ ਥਾਂ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers