RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ, ਇਨ੍ਹਾਂ 15 ਪਿੰਡਾਂ ਦੇ ਵਿੱਚ ਖ਼ਤਰੇ ਦੀ ਘੰਟੀ

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ, ਇਨ੍ਹਾਂ 15 ਪਿੰਡਾਂ ਦੇ ਵਿੱਚ ਖ਼ਤਰੇ ਦੀ ਘੰਟੀ

Jass Grewal by Jass Grewal
July 10, 2023
in ਪੰਜਾਬ
Reading Time: 1 min read
0 0
0

ਪੰਜਾਬ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਭ ਤੋਂ ਪਰੇਸ਼ਾਨੀਆਂ ਆ ਰਹੀਆਂ ਹਨ। ਕਿਉਂਕਿ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ।

ਦੂਜੇ ਪਾਸੇ ਦਰਿਆਵਾਂ ਦਾ ਪਾਣੀ ਲੇਵਲ ਵੀ ਖਤਰੇ ਨੂੰ ਪਾਰ ਕਰ ਗਿਆ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੈਲੀ ਡੈਮ ਦੇ ਪਾਣੀ ਦੇ ਪੱਧਰ ਦੀ ਗੱਲ ਕਰੀਏ ਤਾਂ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ, ਜੋ ਕਿ ਇਸ ਵੇਲੇ ਓਵਰਫਲੋ ਹੋ ਰਿਹਾ ਹੈ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਣੀ ਵਧਣ ਕਾਰਨ 15 ਪਿੰਡਾਂ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ।

ਦੂਸਰੇ ਪਾਸੇ ਸ਼ਹਿਰ ਪਟਿਆਲਾ ਦੇ ਵਿੱਚ ਵੀ ਲੋਕਾਂ ਨੂੰ ਪਰੇਸ਼ਾਨੀਆਂ ਦੇਖਣੀਆਂ ਪੈ ਰਹੀਆਂ ਨੇ । ਜਿੱਥੇ ਵੱਡੀ ਨਦੀ, ਛੋਟੀ ਨਦੀ ਅਤੇ ਸਾਰੀਆਂ ਨਾਲੀਆਂ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਕੰਟਰੋਲ ਰੂਮ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾ ਰਿਹਾ ਹੈ ।

 

Tags: PatialapunjabRain
Previous Post

ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ , ਸੀਐਮ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਕੀਤੀ ਅਪੀਲ

Next Post

ਪੰਜਾਬ ‘ਚ 13 ਜੁਲਾਈ ਤੱਕ ਸਕੂਲਾਂ ‘ਚ ਛੁੱਟੀ: ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

Next Post
punjab floods

ਪੰਜਾਬ 'ਚ 13 ਜੁਲਾਈ ਤੱਕ ਸਕੂਲਾਂ 'ਚ ਛੁੱਟੀ: ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers