RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੁਣ ਪਊ ਮਹਿੰਗਾ, ਸਕੂਲ ਖ਼ਿਲਾਫ਼ ਹੋਈ ਵੱਡੀ ਕਾਰਵਾਈ

ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੁਣ ਪਊ ਮਹਿੰਗਾ, ਸਕੂਲ ਖ਼ਿਲਾਫ਼ ਹੋਈ ਵੱਡੀ ਕਾਰਵਾਈ

Jass Grewal by Jass Grewal
January 3, 2023
in ਪੰਜਾਬ
Reading Time: 1 min read
0 0
0

ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ’ਚ ਖ਼ਰਾਬ ਹੋ ਰਹੇ ਮੌਸਮ ਅਤੇ ਪੈ ਰਹੀ ਕੜਾਕੇ ਦੀ ਠੰਡ ਤੇ ਧੁੰਦ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਸੀ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਾਰੇ ਸਕੂਲਾਂ ’ਚ 8 ਜਨਵਰੀ ਤੱਕ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਸੀ। ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਜ਼ਿਲ੍ਹਾ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ  2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।

Tags: ActionPunjab GovernmentPunjab News
Previous Post

ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

Next Post

ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

Next Post
ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers