RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਡਿਤਾਂ ਨੂੰ ਲੈਕੇ RSS ਮੁਖੀ ਦਾ ਵੱਡਾ ਬਿਆਨ, ਜਾਤ ਪਰਮਾਤਮਾ ਨੇ ਨਹੀਂ ਬਲਕਿ..

ਪੰਡਿਤਾਂ ਨੂੰ ਲੈਕੇ RSS ਮੁਖੀ ਦਾ ਵੱਡਾ ਬਿਆਨ, ਜਾਤ ਪਰਮਾਤਮਾ ਨੇ ਨਹੀਂ ਬਲਕਿ..

Jass Grewal by Jass Grewal
February 6, 2023
in ਦੇਸ਼, ਰਾਜਨੀਤੀ
Reading Time: 1 min read
0 0
0

“ਜਾਤ ਪਰਮਾਤਮਾ ਨੇ ਨਹੀਂ ਬਲਕਿ ਪੰਡਿਤਾਂ ਨੇ ਬਣਾਈ ਹੈ, ਰੱਬ ਲਈ ਅਸੀਂ ਸਾਰੇ ਇਕ ਹਾਂ। ਸਾਡੇ ਸਮਾਜ ਵਿਚ ਵੰਡੀਆਂ ਪਾ ਕੇ ਪਹਿਲਾਂ ਦੇਸ਼ ’ਤੇ ਹਮਲੇ ਹੋਏ, ਫਿਰ ਬਾਹਰੋਂ ਆਏ ਲੋਕਾਂ ਨੇ ਫਾਇਦਾ ਉਠਾਇਆ। ਇਹ ਕਹਿਣਾ ਹੈ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦਾ। ਆਰ.ਐੱਸ.ਐੱਸ. ਮੁਖੀ ਨੇ ਮੁੰਬਈ ’ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਇਹ ਬੋਲ ਬੋਲੇ ਸਨ। ਮੋਹਨ ਭਾਗਵਤ ਨੇ ਲੋਕਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਸਾਡੇ ਸਮਾਜ ਨੂੰ ਵੰਡ ਕੇ ਲੋਕਾਂ ਨੇ ਹਮੇਸ਼ਾ ਫਾਇਦਾ ਉਠਾਇਆ ਹੈ। ਇਸ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਜਦੋਂ ਸਮਾਜ ਵਿੱਚ ਆਪਸੀ ਸਾਂਝ ਖ਼ਤਮ ਹੋ ਜਾਂਦੀ ਹੈ ਤਾਂ ਸੁਆਰਥ ਆਪਣੇ ਆਪ ਹੀ ਵੱਡਾ ਹੋ ਜਾਂਦਾ ਹੈ। ਆਰ. ਐੱਸ. ਐੱਸ. ਮੁਖੀ ਨੇ ਸਵਾਲ ਕੀਤਾ ਕਿ ਕੀ ਦੇਸ਼ ਵਿਚ ਹਿੰਦੂ ਸਮਾਜ ਤਬਾਹ ਹੋਣ ਦਾ ਡਰ ਦੇਖ ਰਿਹਾ ਹੈ? ਇਹ ਤੁਹਾਨੂੰ ਕੋਈ ਬ੍ਰਾਹਮਣ ਨਹੀਂ ਦੱਸ ਸਕਦਾ, ਤੁਹਾਨੂੰ ਆਪ ਹੀ ਸਮਝਣਾ ਪਵੇਗਾ।

ਸਾਡੀ ਰੋਜ਼ੀ-ਰੋਟੀ ਦਾ ਮਤਲਬ ਸਮਾਜ ਪ੍ਰਤੀ ਜ਼ਿੰਮੇਵਾਰੀ ਵੀ ਹੈ। ਹਰ ਕੰਮ ਸਮਾਜ ਲਈ ਹੁੰਦਾ ਹੈ। ਫਿਰ ਕੋਈ ਉੱਚਾ, ਨੀਵਾਂ ਜਾਂ ਵੱਖਰਾ ਕਿਵੇਂ ਹੋ ਗਿਆ? ਭਾਗਵਤ ਨੇ ਪਾਣੀ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਸਾਹਾਰੀ ਪ੍ਰਾਸੈਸਿੰਗ ਵਿਚ ਜ਼ਿਆਦਾ ਪਾਣੀ ਖਰਚ ਹੁੰਦਾ ਹੈ। ਜੇ ਕੋਈ ਮਾਸਾਹਾਰੀ ਨਾ ਹੋਵੇ ਤਾਂ ਬੁੱਚੜਖਾਨੇ ਆਪਣੇ ਆਪ ਬੰਦ ਹੋ ਜਾਣਗੇ। ਇਸ ਨਾਲ ਪ੍ਰਦੂਸ਼ਣ ਵੀ ਹੁੰਦਾ ਹੈ। ਹਾਲਾਂਕਿ ਇਸ ਵਿਚ ਕਿਸੇ ਦਾ ਕਸੂਰ ਨਹੀਂ ਪਰ ਤੁਹਾਨੂੰ ਇਸ ਤੋਂ ਆਪਣੇ ਆਪ ਨੂੰ ਦੂਰ ਕਰਨਾ ਪਵੇਗਾ।

Tags: National Newspunjabi newsStatement
Previous Post

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ, ਬਾਦਲ ਤੇ ਕੇਂਦਰ ਦੀ ਸਹਿ ‘ਤੇ ਮਹੰਤ ਕਰਮਜੀਤ ਬਣਿਆ HSGPC ਪ੍ਰਧਾਨ

Next Post

ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

Next Post
ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers