RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫਰੀਦਕੋਟ ਜਿਲ੍ਹੇ ਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਫਰੀਦਕੋਟ ਜਿਲ੍ਹੇ ਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Jass Grewal by Jass Grewal
August 5, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਫਰੀਦਕੋਟ ਜਿਲ੍ਹੇ ਦੇ ਪਿੰਡ ਢਿਲਵਾਂ ਖੁਰਦ ਵਿੱਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਹਰਭਗਵਾਨ ਸਿੰਘ ਵਜੋਂ ਹੋਈ ਹੈ, ਜੋ ਕਿ ਬਿਜਲੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਪਿੰਡ ਦੀ ਪੰਚਾਇਤ ਵੱਲੋਂ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ।

ਨਸ਼ਾ ਵਿਰੋਧੀ ਕਮੇਟੀ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਰੋਕਣ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਸੀ। ਸ਼ੁੱਕਰਵਾਰ ਨੂੰ ਵੀ ਹਰਭਗਵਾਨ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਦੋ ਨੌਜਵਾਨਾਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ, ਜਿਨ੍ਹਾਂ ਨੇ ਸਭ ਦੇ ਸਾਹਮਣੇ ਕਬੂਲ ਕੀਤਾ ਕਿ ਉਨ੍ਹਾਂ ਨੇ ਇਹ ਨਸ਼ਾ ਪਿੰਡ ਦੇ ਹੀ ਅਮਨਦੀਪ ਸਿੰਘ ਤੋਂ ਖਰੀਦਿਆ ਸੀ। ਇਸ ਦੌਰਾਨ ਹੋਈ ਤਕਰਾਰ ਦੌਰਾਨ ਅਮਨਦੀਪ ਸਿੰਘ ਵੀ ਮੌਕੇ ’ਤੇ ਆ ਗਿਆ ਅਤੇ ਹਰਭਗਵਾਨ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ।

ਫਾਇਰਿੰਗ ਕਰਨ ਤੋਂ ਬਾਅਦ ਮੁਲਜ਼ਮ ਆਪਣੇ ਘਰ ਚਲਾ ਗਿਆ ਅਤੇ ਉਸ ਨੇ ਵੀ ਘਰ ‘ਚ ਜਾ ਕੇ ਹਵਾ ‘ਚ ਫਾਇਰਿੰਗ ਕੀਤੀ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਿਆ। ਜ਼ਖਮੀ ਹਰਭਗਵਾਨ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਮਲੇ ‘ਚ ਐੱਸਪੀ ਜਸਮੀਤ ਸਿੰਘ ਨੇ ਕਿਹਾ ਕਿ ਪੁਲਸ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Tags: FaridkotpunjabPunjab GovernmentPunjab News
Previous Post

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਨੇ ਖੋਲ੍ਹੇ ਭੇਦ, ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ

Next Post

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ

Next Post
rape case

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers