RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫ਼ੌਜੀ ਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਜਾਇਜ਼ਾ ਲੈਣ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਹੋਈ ਮਾੜੀ

ਫ਼ੌਜੀ ਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਜਾਇਜ਼ਾ ਲੈਣ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਹੋਈ ਮਾੜੀ

Jass Grewal by Jass Grewal
May 3, 2023
in ਪੰਜਾਬ
Reading Time: 1 min read
0 0
0

ਫਤਿਹਗੜ੍ਹ ਸਾਹਿਬ ਵਿਖੇ ਫ਼ੌਜ ਦੀਆਂ ਗੱਡੀਆਂ ਦੇ ਕਾਫਲੇ ਨਾਲ ਇਕ ਭਿਆਨਕ ਹਾਦਸਾ ਵਾਪਰਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਅੱਜ ਫਤਿਹਗੜ੍ਹ ਸਾਹਿਬ ਦੇ ਨਬੀਪੁਰ ਵਿਖੇ ਫੌਜ ਦੀਆਂ ਗੱਡੀਆਂ ਦਾ ਕਾਫ਼ਲਾ ਜਾ ਰਿਹਾ ਸੀ। ਇਸ ਦੌਰਾਨ ਇੱਕ ਬੱਸ ਨੇ ਫ਼ੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ 4 ਫ਼ੌਜੀ ਜਵਾਨ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ‘ਤੇ ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਂਕੀ ਤੋਂ ਏ. ਐੱਸ. ਆਈ. ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਸਨ ਤੇ ਬੱਸ ਅੱਗੇ ਖੜ੍ਹੇ ਹੋ ਕੇ ਹਾਦਸੇ ਦੀ ਜਾਂਚ ਕਰ ਰਹੇ ਸਨ ਤਾਂ ਇਸ ਦੌਰਾਨ ਰਾਜਪੁਰਾ ਵਾਲੇ ਪਾਸਿਓਂ ਆ ਰਹੇ ਤੇਜ਼ ਰਫਤਾਰ ਟਰੱਕ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਟਰੱਕ ਡਰਾਈਵਰ ਨੇ ਲਾਪ੍ਰਵਾਹੀ ਵਰਤਦਿਆਂ ਟਰੱਕ ਬੱਸ ‘ਚ ਮਾਰਿਆ। ਜਿਸ ਨਾਲ ਬੱਸ ਦੇ ਅੱਗੇ ਖੜੇ ਏ. ਐੱਸ. ਆਈ. ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਉਪਰ ਟਰੱਕ ਚੜ੍ਹ ਗਿਆ ਤੇ ਦੋਵੇਂ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ।

ਇਸ ਹਾਦਸੇ ‘ਤੇ ਡੀ. ਐੱਸ. ਪੀ. ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਕਾਨੂੰਨ ਤਹਿਤ ਕਾਰਵਾਈ ਕਰ ਰਹੀ ਹੈ ਤੇ ਅਸੀਂ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਾਂਗੇ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਫ਼ੌਜ ਦੇ ਕਾਂਸਟੇਬਲ ਚੌਹਾਨ ਮਿਸ਼ਰਾ, ਕਾਂਸਟੇਬਲ ਵਿਜੇ, ਕਾਂਸਟੇਬਲ ਸ਼ਿਖਨਾ ਰਾਮ ਤੇ ਕਾਂਸਟੇਬਲ ਸਿਧਾਂਸ਼ੂ ਜ਼ਖ਼ਮੀ ਹੋਏ ਹਨ ਤੇ ਬੱਸ ਡਰਾਈਵਰ ਦੇ ਵੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਪੁਲਿਸ ਵੱਲੋਂ ਉਸਦੀ ਪਛਾਣ ਕਰ ਲਈ ਗਈ ਹੈ ਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Previous Post

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਰਾਜਪਾਲ ਦਾ ਐਕਸ਼ਨ, ਜਾਂਚ ਦੇ ਹੋਏ ਹੁਕਮ ਜਾਰੀ

Next Post

ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਹੋਇਆ ਦੇਹਾਂਤ

Next Post
ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਹੋਇਆ ਦੇਹਾਂਤ

ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਹੋਇਆ ਦੇਹਾਂਤ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers