RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਠਿੰਡਾ ‘ਚ ਗੈਰ-ਕਾਨੂੰਨੀ ਇਮਾਰਤ ‘ਤੇ ਚੱਲਿਆ ‘ਪੀਲਾ ਪੰਜਾ’

ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਦੇ ਹੁਕਮਾਂ ‘ਤੇ ਭਾਰੀ ਪੁਲਿਸ ਸੁਰੱਖਿਆ ਹੇਠ ਇਹ ਕਾਰਵਾਈ ਕੀਤੀ ਗਈ

Jass Grewal by Jass Grewal
March 12, 2026
in ਪੰਜਾਬ
Reading Time: 1 min read
0 0
0

ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਪੈਂਦੀ ਧੋਬੀਆਣਾ ਬਸਤੀ ’ਚ ਜਿਸ਼ਨ ਅਲੀ ਉਰਫ ਕੈਪਸੂਲ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਨੂੰ ਸਿਵਲ ਪ੍ਰਸ਼ਾਸ਼ਨ ਨੇ ‘ਪੀਲਾ ਪੰਜਾ’ ਚਲਾ ਕੇ ਢਾਹ ਦਿੱਤਾ।

ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਦੇ ਹੁਕਮਾਂ ‘ਤੇ ਭਾਰੀ ਪੁਲਿਸ ਸੁਰੱਖਿਆ ਹੇਠ ਇਹ ਕਾਰਵਾਈ ਕੀਤੀ ਗਈ। ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕਬਜ਼ਾਕਾਰੀਆਂ ਨੂੰ ਪਹਿਲਾਂ ਕਈ ਨੋਟਿਸ ਜਾਰੀ ਕੀਤੇ ਗਏ ਸਨ ਪਰ ਜਗ੍ਹਾ ਖਾਲੀ ਨਾ ਕਰਨ ਕਾਰਨ ਬੁਲਡੋਜਰ ਨਾਲ ਇਮਾਰਤ ਢਾਹੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ’ਚ ਕਾਰਵਾਈਆਂ ਜਾਰੀ ਹਨ ਅਤੇ 01 ਮਾਰਚ 2025 ਤੋਂ ਹੁਣ ਤੱਕ 2116 ਮੁਕੱਦਮੇ ਦਰਜ ਕਰਕੇ 3087 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Previous Post

ਜੰਮੂ ‘ਚ ਵਿਆਹ ਸਮਾਗਮ ਦੌਰਾਨ ਫਾਰੂਕ ਅਬਦੁੱਲਾ ‘ਤੇ ਫਾਇਰਿੰਗ; ਵਾਲ-ਵਾਲ ਬਚੇ ਸਾਬਕਾ ਮੁੱਖ ਮੰਤਰੀ, ਡਿਪਟੀ CM ਜ਼ਖ਼ਮੀ

Next Post

ਮਹਿਲਾ ਅਕਾਲੀਦਲ ਵੱਲੋਂ ਮੁੱਖ ਮੰਤਰੀ ਦੀ ਟਿੱਪਣੀ ਖ਼ਿਲਾਫ਼ ਪ੍ਰਦਰਸ਼ਨ

Next Post

ਮਹਿਲਾ ਅਕਾਲੀਦਲ ਵੱਲੋਂ ਮੁੱਖ ਮੰਤਰੀ ਦੀ ਟਿੱਪਣੀ ਖ਼ਿਲਾਫ਼ ਪ੍ਰਦਰਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers