RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ,ਹਰੀਸ਼ ਰਾਵਤ ਦਾ ਵੱਡਾ ਬਿਆਨ

Jass Grewal by Jass Grewal
July 13, 2021
in ਪੰਜਾਬ, ਮਨੋਰੰਜਨ
0 0
0

ਹਰੀਸ਼ ਰਾਵਤ ਦਾ ਵੱਡਾ ਬਿਆਨ, ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਇਸ ਵਰਗ ਦਾ ਬਣੇਗਾ ਕੈਬਨਿਟ ਮੰਤਰੀ
ਚੰਡੀਗੜ੍ਹ, 13 ਜੁਲਾਈ, 2021: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਜਾਵੇਗਾ ਅਤੇ ਵਾਲਮੀਕਿ ਸਮਾਜ ਦਾ ਇਕ ਐਮ ਐਲ ਏ ਕੈਬਨਿਟ ਵਿਚ ਵਜ਼ੀਰ ਬਣਾਇਆ ਜਾਵੇਗਾ।
ਇੰਡੀਅਨ ਐਕਸਪ੍ਰੈਸ ਨੂੰ ਦਿੱਤੀ ਇੰਟਰਵਿਊ ਵਿਚ ਰਾਵਤ ਨੇ ਦੱਸਿਆ ਕਿ ਇਹ ਸਭ ਤਬਦੀਲੀਆਂ ਅਗਲੇ ਦੋ ਤਿੰਨ ਦਿਨਾਂਵਿਚ  ਹੋ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਇਹ ਤਬਦੀਲੀਆਂ ਜੁਲਾਈ ਦੇ ਪਹਿਲੇ ਹਫਤੇ ਦੇ ਅੰਤ ਤੱਕ ਹੋਣੀਆਂ ਸਨ ਪਰਹਾਈ  ਕਮਾਂਡ ਦੇ ਕੁਝ ਹੋਰ ਰਾਜਾਂ ਵਿਚਲੇ ਰੁਝੇਵੇਂ ਕਾਰਨ ਇਹ ਲੇਟ ਹੋ ਗਈਆਂ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤੋਂ 5 ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੁੰ ਕੈਬਨਿਟ ਰੱਦੋ ਬਦਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਚਲ ਰਹੇ ਸਿਆਸੀ ਘਟਨਾਕ੍ਰਮ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਪੂਰੀ ਤਰ੍ਹਾਂ ਥਾਪੜੀ ਹੈਤੇ ਉਹਨਾਂ ਨੁੰ ਹਾਲ ਦੀ ਘੜੀ ਕੋਈ ਚੁਣੌਤੀ ਨਹੀਂ ਹੈ। ਹਰੀਸ਼ ਰਾਵਤ ਨੇ ਵੀਇਹ  ਗੱਲ ਕਹੀ ਹੈ ਕਿ ਮੁੱਖ ਮੰਤਰੀ ਨਹੀਂ ਬਦਲਿਆ ਜਾਵੇਗਾ।

Previous Post

ਅਕਾਲੀ ਦਲ ਨਾਲ ਰਲ ਕੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਰਹੇ ਮਨਪ੍ਰੀਤ ਬਾਦਲ : ਰਾਜਾ ਵੜਿੰਗ

Next Post

ਭੈਣ ਨੂੰ ਬਚਾਉਣ ਗਿਆ ਭਰਾ ਵੀ ਆਇਆ ਅਸਮਾਨੀ ਬਿਜਲੀ ਦੀ ਲਪੇਟ ‘ਚ,ਮੌਤ

Next Post
ਭੈਣ ਨੂੰ ਬਚਾਉਣ ਗਿਆ ਭਰਾ ਵੀ ਆਇਆ ਅਸਮਾਨੀ ਬਿਜਲੀ ਦੀ ਲਪੇਟ ‘ਚ,ਮੌਤ

ਭੈਣ ਨੂੰ ਬਚਾਉਣ ਗਿਆ ਭਰਾ ਵੀ ਆਇਆ ਅਸਮਾਨੀ ਬਿਜਲੀ ਦੀ ਲਪੇਟ 'ਚ,ਮੌਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers