RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਬਾਈਡਨ ਵਲੋਂ ਰੂਸੀ ਬੈਂਕਾਂ ਵਿਰੁੱਧ ਪਾਬੰਦੀਆਂ ਲਾਉਣ ਦਾ ਐਲਾਨ |

Jass Grewal by Jass Grewal
February 23, 2022
in ਵਿਦੇਸ਼
Reading Time: 1 min read
0 0
0

ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਐਲਾਨ ਕੀਤਾ ਕਿ ਅਮਰੀਕਾ ਰੂਸੀ ਬੈਂਕਾਂ ਅਤੇ ਅਮੀਰਾਂ ‘ਤੇ ਭਾਰੀ ਵਿੱਤੀ ਪਾਬੰਦੀਆਂ ਲਾਉਣ ਦਾ ਆਦੇਸ਼ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਸਕੋ ਦਾ ਯੂਕਰੇਨ ‘ਚ ਚੁੱਕਿਆ ਗਿਆ ਕਦਮ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ | ਉਨ੍ਹਾਂ ਕਿਹਾ ਕਿ ਯੂਕਰੇਨ ਬਾਰੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਦਾਅਵਿਆਂ ਨਾਲ ਸਾਡੇ ‘ਚੋਂ ਕੋਈ ਵੀ ਮੂਰਖ ਨਹੀਂ ਬਣੇਗਾ | ਉਨ੍ਹਾਂ ਕਿਹਾ ਕਿ ਜੇਕਰ ਪੁਤਿਨ ਹੋਰ ਅੱਗੇ ਵਧੇ ਤਾਂ ਹੋਰ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਉਹ ਰੂਸ ਦੀ ਸਰਹੱਦ ਨਾਲ ਲੱਗੇ ਨਾਟੋ ਦੇ ਪੂਰਬੀ ਹਿੱਸੇ ‘ਤੇ ਬਾਲਟਿਕ ਰਾਜਾਂ ‘ਚ ਹੋਰ ਅਮਰੀਕੀ ਸੈਨਾ ਭੇਜ ਰਹੇ ਹਨ | ਅਮਰੀਕੀ ਰਾਸ਼ਟਰਪਤੀ ਨੇ ਯੂਕਰੇਨ ਦੀਆਂ ਘਟਨਾਵਾਂ ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਸ਼ੁਰੂਆਤ ਦੱਸਦੇ ਹੋਏ ਕਿਹਾ ਕਿ ਰੂਸ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਨਾਟੋ ਦੇਸ਼ਾਂ ਨਾਲ ਅਸੀਂ ਬੈਠਕ ਕੀਤੀ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਸਥਿਰਤਾ ਆਏ | ਉਨ੍ਹਾਂ ਕਿਹਾ ਕਿ ਰੂਸ ਨੂੰ ਦੁਨੀਆ ਭਰ ਤੋਂ ਮਿਲ ਰਹੀ ਵਿੱਤੀ ਸਹਾਇਤਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਰੂਸ ਨਾਲ ਲੜਾਈ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਪਰ ਨਾਲ ਹੀ ਉਨ੍ਹਾਂ ਨਾਟੋ ਦੇ ਇਲਾਕੇ ਦੇ ਇਕ-ਇਕ ਇੰਚ ਦੀ ਰੱਖਿਆ ਦੀ ਵਚਨਬੱਧਤਾ ਪ੍ਰਗਟਾਈ | ਉਨ੍ਹਾਂ ਕਿਹਾ ਕਿ ਪਾਬੰਦੀਆਂ ਦੇ ਪਹਿਲੇ ਹਿੱਸੇ ਦੇ ਰੂਪ ‘ਚ ਦੋ ਸਭ ਤੋਂ ਵੱਡੇ ਬੈਂਕਾਂ ਵੀ. ਆਈ. ਬੀ. ਅਤੇ ਰੂਸੀ ਮਿਲਟਰੀ ਬੈਂਕ ਨਾਲ ਜੁੜੇ ਲੈਣ ਦੇਣ ਲਈ ਕਦਮ ਚੁੱਕੇ ਜਾਣਗੇ | ਨਾਲ ਹੀ ਉਨ੍ਹਾਂ ਨੇ ਰੂਸੀ ਅਰਥਵਿਵਥਾ ਨੂੰ ਅੰਤਰਰਾਸ਼ਟਰੀ ਵਿੱਤੀ ਵਿਵਸਥਾਵਾਂ ਤੋਂ ਮਿਲ ਰਹੇ ਕੁਝ ਹਿੱਸੇ ‘ਚ ਵੀ ਕਟੌਤੀ ਦਾ ਐਲਾਨ ਕੀਤਾ | ਇਸੇ ਦੌਰਾਨ ਉਨ੍ਹਾਂ ਕਿਹਾ ਕਿ ਰੂਸ ਯੂਕਰੇਨ ਨਾਲ ਲਗਦੀ ਆਪਣੀ ਸਰਹੱਦ ‘ਤੇ ਖ਼ੂਨ ਦਾ ਸਟਾਕ ਜਮ੍ਹਾਂ ਕਰ ਰਿਹਾ ਹੈ, ਜੇਕਰ ਯੁੱਧ ਦੀ ਮਨਸ਼ਾ ਨਹੀਂ ਹੈ ਤਾਂ ਖ਼ੂਨ ਦਾ ਜ਼ਰੂਰਤ ਨਹੀਂ ਹੋਣੀ ਚਾਹੀਦੀ |

Previous Post

ਹਿਜਾਬ ਮੁੱਦੇ ‘ਤੇ ਅਦਾਲਤ ਦਾ ਫ਼ੈਸਲਾ ਸਾਰਿਆਂ ਨੂੰ ਸਵੀਕਾਰ ਕਰਨਾ ਚਾਹੀਦੈ-ਅਮਿਤ ਸ਼ਾਹ |

Next Post

ਯੂ.ਪੀ. ‘ਚ ਚੌਥੇ ਪੜਾਅ ਲਈ ਵੋਟਾਂ ਅੱਜ |

Next Post
ਯੂ.ਪੀ. ‘ਚ ਚੌਥੇ ਪੜਾਅ ਲਈ ਵੋਟਾਂ ਅੱਜ |

ਯੂ.ਪੀ. 'ਚ ਚੌਥੇ ਪੜਾਅ ਲਈ ਵੋਟਾਂ ਅੱਜ |

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers