RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬੀ.ਐਸ.ਐਫ. ਹੁਣ ਸਰਹੱਦ ਤੋਂ 50 ਕਿ. ਮੀ. ਅੰਦਰ ਤੱਕ ਕਰ ਸਕੇਗੀ ਕਾਰਵਾਈ |

Jass Grewal by Jass Grewal
October 14, 2021
in ਦੇਸ਼, ਪੰਜਾਬ
Reading Time: 1 min read
0 0
0

ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਬੀ.ਐਸ.ਐਫ. ਦੇ ਅਧਿਕਾਰ ਖ਼ੇਤਰ ‘ਚ ਇਜ਼ਾਫ਼ਾ ਕਰਦੇ ਹੋਏ ਉਨ੍ਹਾਂ ਦੇ ਅਧਿਕਾਰ ਖ਼ੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਹੈ ਅਤੇ ਹੁਣ ਬੀ. ਐਸ. ਐਫ. ਅਧਿਕਾਰੀਆਂ ਨੂੰ ਗਿ੍ਫ਼ਤਾਰੀ, ਤਲਾਸ਼ੀ ਤੇ ਜ਼ਬਤੀ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ | ਬੀ.ਐਸ.ਐਫ. ਅਧਿਕਾਰੀ ਪੰਜਾਬ, ਪੱਛਮੀ ਬੰਗਾਲ ਤੇ ਆਸਾਮ ‘ਚ ਗਿ੍ਫ਼ਤਾਰੀ ਅਤੇ ਤਲਾਸ਼ੀ ਲੈ ਸਕਣਗੇ | ਬੀ.ਐਸ.ਐਫ. ਨੂੰ ਸੀ.ਆਰ.ਪੀ.ਸੀ., ਪਾਸਪੋਰਟ ਐਕਟ ਐਂਡ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਮਿਲਿਆ ਹੈ | ਆਸਾਮ, ਪੱਛਮੀ ਬੰਗਾਲ ਤੇ ਪੰਜਾਬ ‘ਚ ਬੀ.ਐਸ.ਐਫ. ਨੂੰ ਪੁਲਿਸ ਦੀ ਤਰਜ਼ ‘ਤੇ ਤਲਾਸ਼ੀ ਅਤੇ ਗਿ੍ਫ਼ਤਾਰੀ ਦਾ ਅਧਿਕਾਰ ਮਿਲ ਗਿਆ ਹੈ | ਬੀ.ਐਸ.ਐਫ. ਦੇ ਅਧਿਕਾਰੀ ਤਿੰਨ ਰਾਜਾਂ ‘ਚ ਬੰਗਲਾਦੇਸ਼ ਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦੂਰ ਦੇਸ਼ ਦੇ ਰਾਜਾਂ ‘ਚ ਕਾਰਵਾਈ ਕਰ ਸਕਣਗੇ | ਪਹਿਲਾਂ ਇਹ ਹੱਦ 15 ਕਿਲੋਮੀਟਰ ਸੀ | ਇਸ ਤੋਂ ਇਲਾਵਾ ਬੀ.ਐਸ.ਐਫ. ਨਾਗਾਲੈਂਡ, ਮਿਜ਼ੋਰਮ, ਤਿ੍ਪੁਰਾ, ਮਣੀਪੁਰ ਤੇ ਲੱਦਾਖ ‘ਚ ਵੀ ਤਲਾਸ਼ੀ ਤੇ ਗਿ੍ਫ਼ਤਾਰੀ ਦੇ ਯੋਗ ਹੋਵੇਗੀ |
ਬੀ.ਐਸ.ਐਫ. ਦੇ ਅਧਿਕਾਰ: ਸਰਹੱਦੀ ਸੁਰੱਖਿਆ ਬਲ ਐਕਟ, 1968 ਦੀ ਧਾਰਾ 139 ਕੇਂਦਰ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ ਕਿ ਉਹ ਸਮੇਂ-ਸਮੇਂ ਤੇ ਸਰਹੱਦੀ ਬਲ ਦੇ ਕਾਰਜ ਖ਼ੇਤਰ ਅਤੇ ਖ਼ੇਤਰ ਬਾਰੇ ਸੂਚਿਤ ਕਰੇ | ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਹੱਦੀ ਖ਼ੇਤਰਾਂ ਦੀ ਅਨੁਸੂਚੀ ‘ਚ ਸੋਧ ਕਰਦਿਆਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿੱਥੇ ਬੀ.ਐਸ.ਐਫ. ਕੋਲ ਪਾਸਪੋਰਟ, ਐਨ.ਡੀ.ਪੀ.ਐਸ. ਤੇ ਕਸਟਮਜ਼ ਐਕਟ ਵਰਗੇ ਐਕਟਾਂ ਅਧੀਨ ਤਲਾਸ਼ੀ, ਜ਼ਬਤ ਅਤੇ ਗਿ੍ਫ਼ਤਾਰੀ ਦੀਆਂ ਸ਼ਕਤੀਆਂ ਹੋਣਗੀਆਂ |

Previous Post

ਦਿੱਲੀ-NCR ‘ਚ ਅਕਤੂਬਰ ‘ਚ ਤੀਜੀ ਵਾਰ ਵਧੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ |

Next Post

ਡਾ. ਮਨਮੋਹਨ ਸਿੰਘ ਏਮਜ਼ ‘ਚ ਦਾਖ਼ਲ |

Next Post
ਡਾ. ਮਨਮੋਹਨ ਸਿੰਘ ਏਮਜ਼ ‘ਚ ਦਾਖ਼ਲ |

ਡਾ. ਮਨਮੋਹਨ ਸਿੰਘ ਏਮਜ਼ 'ਚ ਦਾਖ਼ਲ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers