RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੁੜੈਲ ਜੇਲ੍ਹ ਬਰੇਕ ਕੇਸ ‘ਚ ਜਗਤਾਰ ਸਿੰਘ ਤਾਰਾ ਨੂੰ ਕੈਦ |

Jass Grewal by Jass Grewal
November 9, 2021
in ਪੰਜਾਬ
Reading Time: 1 min read
0 0
0

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਨਾਮਜ਼ਦ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਬਰੇਕ ਮਾਮਲੇ ’ਚ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਨੂੰ ‘ਅੰਡਰ-ਗੋਨ’ ਕਰ ਦਿੱਤਾ ਹੈ। ਉਸ ਦੇ ਤਿੰਨ ਸਾਲ ਪਹਿਲਾਂ ਹੀ ਜੇਲ੍ਹ ’ਚ ਭੁਗਤ ਚੁੱਕੇ ਹਨ।

ਇਹ ਫ਼ੈਸਲਾ ਚੀਫ਼ ਜੁਡੀਸ਼ਲ ਮੈਜਿਸਟਰੇਟ ਡਾ. ਅਮਨ ਇੰਦਰ ਸਿੰਘ ਦੀ ਅਦਾਲਤ ਨੇ ਸੁਣਾਇਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ’ਚ ਕੇਸ ਦੀ ਸੁਣਵਾਈ ਦੌਰਾਨ ਜਗਤਾਰ ਸਿੰਘ ਤਾਰਾ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ’ਚ ਪੇਸ਼ ਕੀਤਾ ਜਿੱਥੇ ਤਾਰਾ ਨੇ ਜੇਲ੍ਹ ਬਰੇਕ ਮਾਮਲੇ ’ਚ ਆਪਣਾ ਦੋਸ਼ ਕਬੂਲਦੇ ਹੋਏ ਲਿਖਤੀ ਤੌਰ ’ਤੇ ਦਿੱਤਾ।

ਅਦਾਲਤ ਨੇ ਜਗਤਾਰ ਸਿੰਘ ਤਾਰਾ ਦੇ ਕਬੂਲਨਾਮੇ ਤੋਂ ਬਾਅਦ ਉਸ ਨੂੰ ਦੋਸ਼ੀ ਕਰਾਰ ਦਿੱਤਾ ਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸਾਲ 2015 ਤੋਂ ਉਹ ਜੇਲ੍ਹ ’ਚ ਬੰਦ ਹੋਣ ਕਰਕੇ ਉਸ ਦੀ ਸਜ਼ਾ ਨੂੰ ਅੰਡਰਗੋਨ ਕਰਾਰ ਦਿੱਤਾ ਗਿਆ ਹੈ। ਜਗਤਾਰ ਸਿੰਘ ਤਾਰਾ ਅਜੇ ਜੇਲ੍ਹ ’ਚ ਬੰਦ ਰਹੇਗਾ।

ਉਸ ਖ਼ਿਲਾਫ਼ ਹਾਲੇ ਵੀ ਕਈ ਮਾਮਲੇ ਵਿਚਾਰ ਅਧੀਨ ਹਨ। ਦੱਸਣਯੋਗ ਹੈ ਕਿ 21 ਜਨਵਰੀ 2004 ਨੂੰ ਕੁਝ ਮੁਲਜ਼ਮ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ’ਚ ਬਾਥਰੂਮ ਸੀਟ ਨੂੰ ਉਖਾੜ ਕੇ 94 ਫੁੱਟ ਲੰਬੀ ਸੁਰੰਗ ਖੋਦ ਕੇ ਫ਼ਰਾਰ ਹੋ ਗਏ ਸਨ।

Previous Post

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇੱਕ ਹੋਰ ਲਿਆ ਜਾਵੇਗਾ ਵੱਡਾ ਫੈਸਲਾ |

Next Post

ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਡੀ.ਜੀ.ਪੀ. ਵੀ ਬਦਲਿਆ ਜਾਵੇਗਾ |

Next Post
ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਡੀ.ਜੀ.ਪੀ. ਵੀ ਬਦਲਿਆ ਜਾਵੇਗਾ |

ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਡੀ.ਜੀ.ਪੀ. ਵੀ ਬਦਲਿਆ ਜਾਵੇਗਾ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers