RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਭਵਾਨੀਗੜ੍ਹ ‘ਚ ਟਿਊਬਵੈਲਾਂ ਵਿਚੋਂ ਜ਼ਹਿਰੀਲਾ ਤੇ ਲਾਲ ਪਾਣੀ ਨਿਕਲਣ ਦਾ ਮਾਮਲਾ NGT ਪੁੱਜਾ

Jass Grewal by Jass Grewal
July 12, 2021
in ਦੇਸ਼, ਪੰਜਾਬ
0 0
0

ਭਵਾਨੀਗੜ੍ਹ (ਸੰਗਰੂਰ ਜ਼ਿਲ੍ਹਾ ) ਬਲਾਕਾਂ ਦੇ ਪਿੰਡ ਆਲੋਅਰਖ ਵਿਚ‌ ਖੇਤੀਬਾੜੀ ਟਿਊਬਵੈੱਲਾਂ ਵਿਚੋਂ ਜ਼ਹਿਰੀਲਾ ਤੇ ਲਾਲ ਰੰਗ ਦਾ ਪਾਣੀ ਨਿਕਲਣ ਦਾ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਪੁੱਜ ਗਿਆ ਹੈ।
ਐਡਵੋਕੇਟ ਤੇ ਸੋਸ਼ਲ ਐਕਟੀਵਿਸਟ ਐਚ ਸੀ ਅਰੋੜਾ ਨੇ ਐਨ ਜੀ ਟੀ ਨਵੀਂ ਦਿੱਲੀ ਕੋਲ ਅਰਜ਼ੀ ਦਾਇਰ ਕਰ ਕੇ ਮਾਮਲਾ ਚੁੱਕਿਆ ਹੈ ਤੇ ਦੱਸਿਆ ਹੈ ਕਿ ਬਲਾਕ ਭਵਾਨੀਗੜ੍ਹ ਦੇ ਪਿੰਡ ਆਲੋਅਰਖ ਤੇ ਇਸ  ਇਲਾਕੇ ਟਿਊਬਵੈਲਾਂ ਵਿਚੋਂ ਜ਼ਹਿਰੀਲਾ ਤੇ ਲਾਲ ਰੰਗ ਦਾ ਪਾਣੀ ਨਿਕਲ ਰਿਹਾ ਹੈ। ਪਾਣੀ ਦੇ ਗੰਧਲੇ ਹੋਣ ਦੇ ਕਾਰਨ ਦੀ ਸ਼ਨਾਖ਼ਤ ਕਰਨ ਦੀ ਜ਼ਰੂਰਤ ਹੈ। ਇਹਨਾਂ ਟਿਊਬਵੈਲਾਂ ਦਾ ਪਾਣੀ ਸਿੰਜਾਈ ਵਾਸਤੇ ਸਹੀ ਨਹੀਂ ਹੈ। ਇਸ ਜ਼ਹਿਰੀਲੇ ਪਾਣੀ ਤੋਂ ਤਿਆਰ ਹੋਣ ਵਾਲੇ ਫਲ, ਸਬਜ਼ੀਆਂ ਤੇ ਅਨਾਜ ਮਨੁੱਖਾਂ ਤੇ ਪਸ਼ੂਆਂ ਦੇ ਖਾਣਯੋਗ ਨਹੀਂ ਹੈ ਤੇ ਇਸਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।
ਅਰੋੜਾ ਨੇ ਕਿਸੇ ਮਾਹਿਰ ਏਜੰਸੀ ਨੂੰ ਜ਼ਮੀਨ ਹੇਠਲਾ ਪਾਣੀ ਗੰਧਲਾ ਹੋਣ ਦਾ ਲੱਭਣ ਦੀ ਜ਼ਿੰਮੇਵਾਰੀ ਸੌਂਪਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਇਹ ਜ਼ਹਿਰ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤੇ ਇਹਨਾਂ ਨੁੰ ਜ਼ੁਰਮਾਨਾ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਦਰਪੇਸ਼ ਇਸ ਮੁਸ਼ਕਿਲ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ ਤੇ ਹੱਲ ਨਿਕਲਣ ਤੱਕ ਅਜਿਹੇ ਟਿਊਬਵੈੱਲਾਂ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ।

Previous Post

ਬਿਜਲੀ ਸੰਕਟ ਲਈ ਪੰਜਾਬ ਦੀ ਸਰਕਾਰ ਖੁਦ ਜ਼ਿੰਮੇਵਾਰ : ਕੇਂਦਰ ਸਰਕਾਰ

Next Post

ਬਿਹਾਰ ‘ਚ ਹਾਈ ਅਲਰਟ ਜ਼ਾਰੀ, ਬਾਰਡਰ-ਰੇਲਵੇ ਸਟੇਸ਼ਨ ‘ਤੇ ਅੱਤਵਾਦੀ ਹਮਲੇ ਨੂੰ ਲੈ ਕੇ ਵਧਾਈ ਗਈ ਸੁਰੱਖਿਆ

Next Post
ਬਿਹਾਰ ‘ਚ ਹਾਈ ਅਲਰਟ ਜ਼ਾਰੀ, ਬਾਰਡਰ-ਰੇਲਵੇ ਸਟੇਸ਼ਨ ‘ਤੇ ਅੱਤਵਾਦੀ ਹਮਲੇ ਨੂੰ ਲੈ ਕੇ ਵਧਾਈ ਗਈ ਸੁਰੱਖਿਆ

ਬਿਹਾਰ ‘ਚ ਹਾਈ ਅਲਰਟ ਜ਼ਾਰੀ, ਬਾਰਡਰ-ਰੇਲਵੇ ਸਟੇਸ਼ਨ ‘ਤੇ ਅੱਤਵਾਦੀ ਹਮਲੇ ਨੂੰ ਲੈ ਕੇ ਵਧਾਈ ਗਈ ਸੁਰੱਖਿਆ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers