RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਨਸਾ ‘ਚ ਵੱਡੀ ਵਾਰਦਾਤ: ਪਿਉ ਨਾਲ ਘਰ ਪਰਤ ਰਹੇ 6 ਸਾਲਾਂ ਮਾਸੂਮ ਦਾ ਗੋਲੀਆਂ ਮਾਰ ਕ.ਤਲ

ਮਾਨਸਾ ‘ਚ ਵੱਡੀ ਵਾਰਦਾਤ: ਪਿਉ ਨਾਲ ਘਰ ਪਰਤ ਰਹੇ 6 ਸਾਲਾਂ ਮਾਸੂਮ ਦਾ ਗੋਲੀਆਂ ਮਾਰ ਕ.ਤਲ

Jass Grewal by Jass Grewal
March 17, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਵਿਚ ਮਾਹੌਲ ਹੁਣ ਇਸ ਤਰੀਕੇ ਦਾ ਬਣ ਚੁੱਕਾ ਹੈ ਕਿ ਕੋਈ ਵੀ ਅਣਪਛਾਤਾ ਵਿਅਕਤੀ ਬੇਖੌਫ਼ ਹੋਕੇ ਕਿਸੇ ਨੂੰ ਵੀ ਮਾਰ ਕੇ ਚਲਾ ਜਾਂਦਾ ਹੈ। ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਬੁਲਟ ਮੋਟਰਸਾਈਕਲ ਉਤੇ ਸਵਾਰ ਦੋ ਵਿਅਕਤੀਆਂ ਵੱਲੋਂ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ 6 ਸਾਲ ਦੇ ਬੱਚੇ ਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਲਈ ਉਹ ਇਨਸਾਫ਼ ਦੀ ਮੰਗ ਕਰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਪਿੰਡ ਦੇ ਹੀ ਵਸਨੀਕ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Previous Post

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੀ ਅਹਿਮ ਖ਼ਬਰ, ਇਸ ਦਿਨ ਹੋਣਗੇ ਰਿਹਾਅ

Next Post

SYL ਵਿਵਾਦ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤੀ ਸਟੇਟਸ ਰਿਪੋਰਟ

Next Post
SYL ਦੇ ਵਿਵਾਦ ਲਈ CM ਮਾਨ ਨੇ ਬਾਦਲ ਤੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਟਵੀਟ ’ਚ ਆਖੀ ਵੱਡੀ ਗੱਲ

SYL ਵਿਵਾਦ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤੀ ਸਟੇਟਸ ਰਿਪੋਰਟ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers